ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਕਪੂਰਥਲਾ: ਕਾਂਜਲੀ ਵੇਈਂ ਅੱਜ ਸ਼ਾਮ ਇੱਕ ਨਵ ਜਨਮੇਂ ਬੱਚੇ ਦੀ ਲਾਸ਼ ਤੈਰਦੀ ਹੋਈ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਜਲੀ ਦੇ ਨਜਦੀਕ ਜਾ ਰਹੇ ਕੁੱਝ ਰਾਹਗੀਰਾਂ ਨੇ ਜਦੋਂ ਨਵ ਜਨਮੇਂ ਬੱਚੇ ਦੀ ਲਾਸ਼ ਨੂੰ ਕਾਂਜਲੀ ਵੇਈਂ ‘ਚ ਤੈਰਦਾ ਦੇਖਿਆ ਤਾਂ ਇਸਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ, ਜਿਸ ’ਤੇ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਨਵ ਜਨਮੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
