Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਦੋ ਦਿਨ ਪਹਿਲਾਂ ਕੈਨੇਡਾ ਗਏ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਪਟਿਆਲਾ : ਪੜ੍ਹਾਈ ਲਈ ਦੋ ਦਿਨ ਪਹਿਲਾਂ ਕੈਨੇਡਾ ਪੁੱਜੇ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਹਸ਼ੀਸ਼ ਸਿੰਘ ਵਾਸੀ ਪ੍ਰ਼ੋਫ਼ੈਸਰ ਕਲੋਨੀ, ਪਟਿਆਲਾ ਨਾਮ ਦਾ ਇਹ ਨੌਜਵਾਨ ਅਕਾਲੀ ਆਗੂ ਆਈਐਸ ਬਿੰਦਰਾ ਦਾ ਭਤੀਜਾ ਸੀ।ਮੌਜੂਦਾ ਸਮੇਂ ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਦੇ ਵਿਚ ਰਹਿ ਰਿਹਾ ਸੀ। ਉਸ ਦੇ ਜਾਣ ਸਬੰਧੀ ਹਾਲੇ ਪਰਿਵਾਰ ਦੇ ਚਾਅ ਵੀ ਪੂਰੇ ਹੋਏ ਸਨ ਕਿ ਪਰਿਵਾਰ ਕੋਲ ਉਸ ਦੀ ਮੌਤ ਦੀ ਖਬਰ ਆ ਗਈ। ਇਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿਚ ਹੈ।ਪਰਿਵਾਰ ਮੈਂਬਰਾਂ ਦੇ ਦੱਸਣ ਮੁਤਾਬਕ ਉਕਤ ਨੌਜਵਾਨ ਦੇ ਪਿਤਾ ਦੀ ਵੀ ਢਾਈ ਸਾਲ ਪਹਿਲਾਂ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਘਰ ਵਿਚ ਉਸ ਤੋਂ ਬਾਅਦ ਹਸ਼ੀਸ਼ ਤੇ ਉਸ ਦੀ ਮਾਤਾ ਹੀ ਸਨ। ਜੋਕਿ ਇੱਕ ਨਿੱਜੀ ਸਕੂਲ ਵਿਚ ਪੜ੍ਹਾਉਂਦੇ ਹਨ। ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਗਹਿਰੇ ਸਦਮੇ ਦੇ ਵਿਚ ਹੈ।

Vinkmag ad
Share Our Daily Posts

News Desk

Read Previous

ਕਾਂਜਲੀ ਵੇਈਂ ’ਚ ਮਿਲੀ ਨਵ ਜਨਮੇਂ ਬੱਚੇ ਦੀ ਤੈਰਦੀ ਲਾਸ਼, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Read Next

ਖੀਰਾਂਵਾਲੀ ਨੇੜੇ ਧੁੰਦ ਕਾਰਨ ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਇਕ ਭੈਣ ਦੀ ਮੌਤ ਦੋ ਭੈਣਾਂ ਗੰਭੀਰ ਜ਼ਖ਼ਮੀ