Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਖੀਰਾਂਵਾਲੀ ਨੇੜੇ ਧੁੰਦ ਕਾਰਨ ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਇਕ ਭੈਣ ਦੀ ਮੌਤ ਦੋ ਭੈਣਾਂ ਗੰਭੀਰ ਜ਼ਖ਼ਮੀ

ਕਪੂਰਥਲਾ – ਸ਼ਨੀਵਾਰ ਸਵੇਰੇ ਤੜਕਸਾਰ ਖੀਰਾਂਵਾਲੀ ਨੇੜੇ ਧੁੰਦ ਕਾਰਨ ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਇਕ ਭੈਣ ਦੀ ਮੌਤ ਹੋ ਗਈ ਜਦਕਿ ਦੋ ਭੈਣਾਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 108 ਐਂਬੂਲੈਂਸ ਦੇ ਈ.ਐੱਮ.ਟੀ. ਮਨਦੀਪ ਸਿੰਘ ਤੇ ਪਾਈਲਟ ਤਰਸੇਮ ਸਿੰਘ ਨੇ ਦੱਸਿਆ ਕਿ ਤਿੰਨ ਭੈਣਾਂ ਅਮਨਦੀਪ ਕੌਰ ਪਤਨੀ ਕਸ਼ਮੀਰ ਸਿੰਘ, ਕਮਲਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਤੇ ਪਵਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਜੋ ਕਿ ਆਈ.ਟੀ.ਸੀ ਫ਼ੈਕਟਰੀ ‘ਚ ਕੰਮ ਕਰਦੀਆਂ ਹਨ ਤੇ ਅੱਜ ਸਵੇਰ ਦੇ ਸਮੇਂ ਐਕਟਿਵਾ ‘ਤੇ ਸਵਾਰ ਹੋ ਕਿ ਕੰਮ ‘ਤੇ ਜਾ ਰਹੀਆਂ ਸਨ ਜਦ ਉਹ ਖੀਰਾਂਵਾਲੀ ਨੇੜੇ ਪਹੁੰਚੀਆਂ ਤਾਂ ਉਨ੍ਹਾਂ ਦੀ ਟੱਕਰ ਇਕ ਟਰੱਕ ਨਾਲ ਹੋ ਗਈ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਤੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ, ਜਿੱਥੇ ਡਿਊਟੀ ਡਾ. ਨਵਦੀਪ ਸਿੰਘ ਨੇ ਅਮਨਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਕਮਲਦੀਪ ਕੌਰ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਸੰਬੰਧੀ ਥਾਣਾ ਫੱਤੂਢੀਂਗਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਦੋ ਦਿਨ ਪਹਿਲਾਂ ਕੈਨੇਡਾ ਗਏ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Read Next

ਚਿੱਟੇ ਨੇ ਲਈ ਜ਼ੀਰਾ ਦੇ ਦੋ ਭਰਾਵਾਂ ਦੀ ਜਾਨ, ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ