Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਧੁੰਦ ਦਾ ਕਹਿਰ:ਜਲੰਧਰ ਜੰਮੂ ਕਟੜਾ ਹਾਈਵੇਅ ’ਤੇ ਵਾਪਰਿਆ ਵੱਡਾ ਹਾਦਸਾ

ਜਲੰਧਰ, – ਜਲੰਧਰ-ਜੰਮੂ-ਕਟੜਾ ਹਾਈਵੇਅ ‘ਤੇ ਸੰਘਣੀ ਧੁੰਦ ਕਰ ਕੇ ਟਰੱਕ, ਟਿੱਪਰ ਅਤੇ ਟਰਾਲੀ ਦੀ ਆਪਸ ‘ਚ ਟੱਕਰ ਹੋ ਗਈ, ਜਿਸ ਤੋਂ ਬਾਅਦ ਪਿਛੋਂ ਆ ਰਹੀਆਂ ਕਾਰਾ ਵੀ ਆਪਸ ਵਿਚ ਭਿੜ ਗਈਆਂ। ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਦਸੇ ਤੋਂ ਬਾਅਦ ਹਾਈਵੇ ਪੈਟਰੋਲੀਅਮ ਦੇ ਮੁਲਾਜ਼ਮਾਂ ਨੇ ਲੋਕਾਂ ਦੀ ਮਦਦ ਨਾਲ ਅਤੇ ਜੇ.ਸੀ.ਬੀ. ਨਾਲ ਟਰੱਕ ਚਾਲਕ ਨੂੰ ਕਾਫੀ ਦੇਰ ਬਾਅਦ ਬਾਹਰ ਕੱਢਿਆ ਅਤੇ ਕਾਲਾ ਬੱਕਰਾ ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ।

Vinkmag ad
Share Our Daily Posts

News Desk

Read Previous

ਚਿੱਟੇ ਨੇ ਲਈ ਜ਼ੀਰਾ ਦੇ ਦੋ ਭਰਾਵਾਂ ਦੀ ਜਾਨ, ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ

Read Next

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ‘ਚ ਆਰੰਭ ਹੋਇਆ ਨਗਰ ਕੀਰਤਨ, ਅੱਜ ਡਾਇਵਰਟ ਰਹੇਗਾ ਸ਼ਹਿਰ ਦਾ ਟਰੈਫਿਕ