Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ‘ਚ ਆਰੰਭ ਹੋਇਆ ਨਗਰ ਕੀਰਤਨ, ਅੱਜ ਡਾਇਵਰਟ ਰਹੇਗਾ ਸ਼ਹਿਰ ਦਾ ਟਰੈਫਿਕ

ਜਲੰਧਰ : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿੱਚ ਨਗਰ ਕੀਰਤਨ ਆਰੰਭ ਹੋ ਗਿਆ ਹੈ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਮੰਡੀ ਫੈਂਟਨਗੰਜ, ਸੈਂਟਰਲ ਟਾਊਨ, ਲਵ ਕੁਸ਼ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਸਰਕੂਲਰ ਰੋਡ, ਪਟੇਲ ਚੌਕ, ਪੁਰਾਣੀ ਸਬਜ਼ੀ ਮੰਡੀ ਚੌਕ, ਜੇਲ੍ਹ ਰੋਡ, ਸ. ਅੱਡਾ ਬਸਤੀਆਂ, ਅਲੀ ਮੁਹੱਲਾ, ਭਗਵਾਨ ਵਾਲਮੀਕੀ ਚੌਕ, ਗੁਰਦੁਆਰਾ ਦੀਵਾਨ ਅਸਥਾਨ ਰੈਣਕ ਬਜ਼ਾਰ, ਸੈਦਾਨ ਗੇਟ ਅਤੇ ਲਵ ਕੁਸ਼ ਚੌਕ ਤੋਂ ਹੁੰਦਾ ਹੋਇਆ ਸੈਂਟਰਲ ਟਾਊਨ ਵਿੱਚ ਸੰਪੰਨ ਹੋਵੇਗਾ। ਜਿਸ ਦੇ ਚੱਲਦਿਆਂ ਟ੍ਰੈਫਿਕ ਪੁਲਿਸ ਸਵੇਰੇ 10 ਵਜੇ ਤੋਂ ਮਦਨ ਫਲੋਰ ਮਿੱਲ ਚੌਂਕ, ਅਲਾਸਕਾ ਚੌਂਕ, ਕੀ ਪੁਆਇੰਟ ਰੇਲਵੇ ਸਟੇਸ਼ਨ, ਇਖੜੀ ਪੁਲੀ, ਦੋਮਰੀਆ ਪੁਲ, ਕਿਸ਼ਨਪੁਰਾ ਚੌਂਕ, ਰੇਲਵੇ ਫਾਟਕ, ਦੋਆਬਾ ਚੌਂਕ, ਪਟੇਲ ਚੌਂਕ, ਵਰਕਸ਼ਾਪ ਚੌਂਕ, ਕਪੂਰਥਲਾ ਚੌਂਕ, ਤੋਂ ਟ੍ਰੈਫਿਕ ਸ਼ੁਰੂ ਕਰੇਗੀ। ਚੱਕ ਚੱਕ ਚੌਕ, ਲਕਸ਼ਮੀ ਨਰਾਇਣ ਮੰਦਰ ਰੋਡ, ਫੁੱਟਬਾਲ ਚੌਕ, ਸ਼ਕਤੀ ਨਗਰ, ਨਕੋਦਰ ਚੌਕ, ਪ੍ਰੀਤ ਹੋਟਲ ਰੋਡ, ਮਖਦੂਮਪੁਰਾ, ਪਲਾਜ਼ਾ ਚੌਕ, ਸ਼੍ਰੀ ਰਾਮ ਚੌਕ, ਪਲਾਜ਼ਾ ਚੌਕ ਤੋਂ ਹੁੰਦਾ ਹੋਇਆ ਸ਼ਾਸਤਰੀ ਮਾਰਕੀਟ ਵੱਲ ਮੋੜ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਧੁੰਦ ਦਾ ਕਹਿਰ:ਜਲੰਧਰ ਜੰਮੂ ਕਟੜਾ ਹਾਈਵੇਅ ’ਤੇ ਵਾਪਰਿਆ ਵੱਡਾ ਹਾਦਸਾ

Read Next

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਨੂੰ ਰੱਖਿਆ ਬਰਕਰਾਰ