Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਚੰਡੀਗੜ੍ਹ ’ਚ ਮਿਲਿਆ ਬੰਬ, ਮੌਕੇ ’ਤੇ ਪਹੁੰਚੀ ਬੰਬ ਨਿਰੋਧਕ ਟੀਮ

ਚੰਡੀਗੜ੍ਹ,- ਨਵਾਂਗਾਓਂ ਦੇ ਨਾਲ ਲੱਗਦੇ ਚੰਡੀਗੜ੍ਹ ਦੇ ਸੈਕਟਰ 2 ’ਚ ਸਥਿਤ ਅੰਬਾਂ ਦੇ ਬਾਗ਼ ’ਚ ਬੰਬ ਮਿਲਣ ਦੀ ਸੂਚਨਾ ਤੋਂ ਬਾਅਦ ਚੰਡੀਗੜ੍ਹ ਤੇ ਪੰਜਾਬ ਦੇ ਪੁਲਿਸ ਵਿਭਾਗਾਂ ਵਿਚ ਹਲਚਲ ਮਚ ਗਈ। ਸੂਚਨਾ ਮਿਲਦੇ ਸਾਰ ਹੀ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਮੌਕੇ ’ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਕਿ ਅੰਬਾਂ ਦੇ ਬਾਗ਼ ਦੇ ਅੰਦਰ ਲੱਗੇ ਟਿਊਬਵੈੱਲ ਸੰਚਾਲਕ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਮਗਰੋਂ ਪੁਲਿਸ ਨੇ ਚੰਡੀਗੜ੍ਹ ਦੀ ਬੰਬ ਨਿਰੋਧਕ ਟੀਮ ਨੂੰ ਵੀ ਮੌਕੇ ’ਤੇ ਸੱਦ ਲਿਆ ਹੈ। ਮੌਕੇ ’ਤੇ ਭਾਰੀ ਤਦਾਦ ’ਚ ਪੁਲਿਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਅਤੇ ਮੌਕੇ ’ਤੇ ਫ਼ੌਜ ਨੂੰ ਵੀ ਬੁਲਾਇਆ ਗਿਆ ਹੈ। ਦੱਸ ਦਈਏ ਕਿ ਘਟਨਾ ਵਾਲੀ ਥਾਂ ਤੋਂ ਕੁਝ ਕਦਮਾਂ ਦੀ ਦੂਰੀ ’ਤੇ ਹੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਸਰਕਾਰੀ ਰਿਹਾਇਸ਼, ਹੈਲੀਪੈਡ ਅਤੇ ਸਕੱਤਰੇਤ ਸਥਿਤ ਹੈ।

Vinkmag ad
Share Our Daily Posts

News Desk

Read Previous

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਨੂੰ ਰੱਖਿਆ ਬਰਕਰਾਰ

Read Next

ਕਾਰ ‘ਚ ਚਿੱਟੇ ਦਾ ਨਸ਼ਾ ਕਰ ਰਹੇ ਸੀ ਪੁਲਿਸ ਮੁਲਾਜ਼ਮ, ਲੋਕਾਂ ਦੇ ਮਨ੍ਹਾਂ ਕਰਨ ‘ਤੇ ਦਿਖਾਉਣ ਲੱਗੇ ਵਰਦੀ ਦੀ ਧੌਂਸ