Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਕਾਰ ‘ਚ ਚਿੱਟੇ ਦਾ ਨਸ਼ਾ ਕਰ ਰਹੇ ਸੀ ਪੁਲਿਸ ਮੁਲਾਜ਼ਮ, ਲੋਕਾਂ ਦੇ ਮਨ੍ਹਾਂ ਕਰਨ ‘ਤੇ ਦਿਖਾਉਣ ਲੱਗੇ ਵਰਦੀ ਦੀ ਧੌਂਸ

ਛੇਹਰਟਾ : ਇਕ ਪਾਸੇ ਪੁਲਿਸ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਉਹ ਆਪਣੇ ਹੀ ਵਿਭਾਗ ‘ਚ ਨਸ਼ਾ ਕਰਨ ਵਾਲੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ‘ਤੇ ਸ਼ਿਕੰਜਾ ਕੱਸਣ ‘ਚ ਨਾਕਾਮ ਸਾਬਤ ਹੋ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ਢੀਂਗਰਾ ਕਾਲੋਨੀ ‘ਚ ਪਿਛਲੇ ਕੁਝ ਦਿਨਾਂ ਤੋਂ ਆਪਣੀ ਕਾਰ ‘ਚ ਨਸ਼ੇ ਵਿੱਚ ਧੁੱਤ ਦੋ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ। ਫਿਰ ਉਥੇ ਮੌਜੂਦ ਮੁਲਾਜ਼ਮਾਂ ਨੇ ਜ਼ਬਰਦਸਤ ਧੌਂਸ ਜਮਾਈ ਤੇ ਹੰਗਾਮੇ ਦੀ ਸੂਚਨਾ ‘ਤੇ ਪੁਲਿਸ ਉਥੇ ਪਹੁੰਚੀ ਤਾਂ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਘਟਨਾ ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ ਵਾਪਰੀ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ’ਚ ਮਿਲਿਆ ਬੰਬ, ਮੌਕੇ ’ਤੇ ਪਹੁੰਚੀ ਬੰਬ ਨਿਰੋਧਕ ਟੀਮ

Read Next

ਭਾਰਤ ਹਮੇਸ਼ਾ ਯੁੱਧ ਦੇ ਵਿਰੁੱਧ ਰਿਹਾ ਹੈ-ਰਾਜਨਾਥ ਸਿੰਘ