Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਮੋਗਾ ਦੇ ਨੌਜਵਾਨ ਦੀ ਮਨੀਲਾ ‘ਚ ਅਣਪਛਾਤਿਆਂ ਵੱਲੋ ਗੋਲੀਆਂ ਮਾਰ ਕੇ ਹੱਤਿਆ

ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹਾ ਦੇ ਇਕ ਪਿੰਡ ਦੇ ਨੌਜਵਾਨ ਦੀ ਮਨੀਲਾ ਵਿਚ ਗੋਲੀਆਂ ਮਾਰ ਕਿ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਪ੍ਰੀਤ ਸਿੰਘ ਨਾਮਕ ਨੌਜਵਾਨ ਕਈ ਵਰ੍ਹੇ ਪਹਿਲਾਂ ਆਪਣੇ ਸੁਹਨਿਰੀ ਭਵਿੱਖ ਲਈ ਫਿਲਪੀਨ ਦੇ ਸ਼ਹਿਰ ਮਨੀਲਾ ਵਿਚ ਗਿਆ ਸੀ। ਉਹ ਨੌਜਵਾਨਾਂ ਨੂੰ ਕੋਚਿੰਗ ਵੀ ਦੇ ਰਿਹਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਆਪਣੇ ਕੰਮ ਤੋਂ ਵਾਪਿਸ ਆ ਰਹੇ ਦੀ ਅਣਪਛਾਤਿਆਂ ਨੇ ਗੋਲੀਆਂ ਮਾਰ ਕਿ ਹੱਤਿਆ ਕਰ ਦਿੱਤੀ। ਇਸ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ’ ਦੇ ਰਚੇਤਾ ਸਵਰਨ ਸਿਵੀਆਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Read Next

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਸਖਤੀ ; ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਦਿੱਤੇ ਹੁਕਮ