15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਨਸਰਾਲਾ : ਹੁਸ਼ਿਆਰਪੁਰ ਜਲੰਧਰ ਰੋਡ ‘ਤੇ ਪੈਂਦੇ ਅੱਡਾ ਨਸਰਾਲਾ ਦੇ ਨੇੜਲੇ ਪਿੰਡ ਖਾਨਪੁੁਰ ਥਿਆੜਾ ਵਿਖੇ ਇੱਕ ਬਜ਼ੂਰਗ ਔਰਤ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਗਿਆਨ ਕੌਰ ਉਮਰ ਕਰੀਬਨ 65 ਸਾਲ ਵਜੋਂ ਹੋਈ ਹੈ। ਜੋ ਕਿ ਆਪਣੇ ਘਰ ਵਿੱਚ ਇੱਕਲੀ ਰਹਿੰਦੀ ਦੱਸੀ ਜਾ ਰਹੀ ਹੈ। ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
