Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਵਿਆਜ ‘ਤੇ ਲਏ ਪੈਸੇ ਨਾ ਮੋੜਨ ‘ਤੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, -ਥਾਣਾ ਗੇਟ ਹਕੀਮਾਂ ਅਧੀਨ ਆਉਂਦੀ ਕਿਰਨ ਕਾਲੋਨੀ ਵਿਖੇ ਵਿਆਜ ‘ਤੇ ਲਏ ਪੈਸੇ ਨਾ ਮੋੜਨ ‘ਤੇ ਇਕ ਨੌਜਵਾਨ ਦੀ ਦੂਜੀ ਧਿਰ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ (19 ਸਾਲ) ਵਜੋਂ ਹੋਈ ਹੈ।ਥਾਣਾ ਗੇਟ ਹਕੀਮਾਂ ਦੀ ਪੁਲਿਸ ਨੇ 302 ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਲੋਕ ਨਿਰਮਾਣ ਵਿਭਾਗ ਦਾ ਸੀਨੀਅਰ ਸਹਾਇਕ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

Read Next

ਪੰਜਾਬ ‘ਚ ਨਕਲੀ ਸ਼ਰਾਬ ਦੀ ਵਿਕਰੀ ‘ਤੇ ਸ਼ਿਕੰਜਾ, ਬੋਤਲ ‘ਤੇ ਹੋਵੇਗਾ ਕਿਉਆਰ ਕੋਡ, ਸਕੈਨ ਕਰਦੇ ਹੀ ਸਭ ਕੁਝ ਆ ਜਾਵੇਗਾ ਸਾਹਮਣੇ