Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪੰਜਾਬ ‘ਚ ਨਕਲੀ ਸ਼ਰਾਬ ਦੀ ਵਿਕਰੀ ‘ਤੇ ਸ਼ਿਕੰਜਾ, ਬੋਤਲ ‘ਤੇ ਹੋਵੇਗਾ ਕਿਉਆਰ ਕੋਡ, ਸਕੈਨ ਕਰਦੇ ਹੀ ਸਭ ਕੁਝ ਆ ਜਾਵੇਗਾ ਸਾਹਮਣੇ

ਜਲੰਧਰ: ਪੰਜਾਬ ਸਰਕਾਰ ਵੱਲੋਂ ਨਕਲੀ ਸ਼ਰਾਬ ਦੀ ਵਿਕਰੀ ਉੱਪਰ ਸ਼ਿਕੰਜਾ ਕੱਸਿਆ ਜਾਵੇਗਾ। ਇਸ ਲਈ ਸ਼ਰਾਬ ਦੀ ਬੋਤਲ ਉੱਪਰ ਬਾਰਕੋਡ ਲਗਾਇਆ ਜਾਵੇਗਾ। ਕਿਉਆਰ ਕੋਡ ਸਕੈਨ ਕਰਨ ਨਾਲ ਸ਼ਰਾਬ ਦੀ ਸਾਰੀ ਡਿਟੇਲ ਸਾਹਮਣੇ ਆ ਜਾਵੇਗੀ। ਇਸ ਤੋਂ ਪਤਾ ਚੱਲ ਜਾਵੇਗਾ ਕਿ ਇਹ ਸ਼ਰਾਬ ਕਿੱਥੋਂ ਦੀ ਹੈ। ਕਿਸ ਫੈਕਟਰੀ ਵਿੱਚ ਤਿਆਰ ਕੀਤੀ ਗਈ ਹੈ ਤੇ ਇਸ ਵਿੱਚ ਕਿੰਨੀ ਅਲਕੋਹਲ ਦੀ ਮਾਤਰਾ ਹੈ। ਜੇਕਰ ਕਿਸੇ ਵੀ ਬੋਤਲ ‘ਤੇ QR ਕੋਡ ਨਹੀਂ ਪਾਇਆ ਗਿਆ ਤਾਂ ਤੁਸੀਂ ਇਸ ਦੀ ਸ਼ਿਕਾਇਤ ਕਰ ਸਕਦੇ ਹੋ, ਉਸ ਠੇਕੇ ‘ਤੇ ਕਾਰਵਾਈ ਹੋਵੇਗੀ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ‘ਚ ਬਾਹਰੋਂ ਆਉਣ ਵਾਲੀ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ‘ਚ ਹਰ ਠੇਕੇ ਤੋਂ ਸ਼ਰਾਬ ਖਰੀਦਣ ‘ਤੇ ਬੋਤਲ ਉੱਪਰ ਇੱਕ ਕਿਉਆਰ ਕੋਡ ਹੋਵੇਗਾ। ਇਸ ਬਾਰਕੋਡ ਨੂੰ ਸਕੈਨ ਕਰਨ ਨਾਲ ਪੂਰੀ ਜਾਣਕਾਰੀ ਸਾਹਮਣੇ ਆ ਜਾਵੇਗੀ।

Vinkmag ad
Share Our Daily Posts

News Desk

Read Previous

ਵਿਆਜ ‘ਤੇ ਲਏ ਪੈਸੇ ਨਾ ਮੋੜਨ ‘ਤੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Read Next

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਫਤਿਹਗੜ੍ਹ ਸਾਹਿਬ ‘ਚ ਵਿਦਿਆਰਥੀਆਂ ਦੇ ਦੋ ਧੜੇ ਭਿੜੇ, ਕਈ ਜ਼ਖ਼ਮੀ, ਮਾਹੌਲ ਤਣਾਅਪੂਰਨ