Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਸ਼ਾਹਰੁਖ ਖ਼ਾਨ ਦੀ ਫ਼ਿਲਮ ਫ਼ਿਰ ਵਿਵਾਦਾਂ ’ਚ

ਸੂਰਤ, – ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਜੋ ਕਿ ਆਪਣੇ ਗੀਤ ‘ਬੇਸ਼ਰਮ ਰੰਗ’ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ’ਚ ਘਿਰ ਗਈ ਹੈ, ਇਸ ਵਾਰ ਅਹਿਮਦਾਬਾਦ ਤੋਂ ਗ਼ਲਤ ਕਾਰਨਾਂ ਕਰਕੇ ਸੁਰਖੀਆਂ ’ਚ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਦਾ ਹਿੱਸਾ ਬਜਰੰਗ ਦਲ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਫ਼ਿਲਮ ਦੀ ਪ੍ਰਮੋਸ਼ਨ ਦੌਰਾਨ ਅਹਿਮਦਾਬਾਦ ਦੇ ਇਕ ਮਾਲ ਵਿਚ ਹੰਗਾਮਾ ਕੀਤਾ। ਬਜਰੰਗ ਦਲ ਦੇ ਮੈਂਬਰਾਂ ਨੇ ਆਪਣੇ ਵਿਰੋਧ ਪ੍ਰਦਰਸ਼ਨ ਦੌਰਾਨ ਸ਼ਾਹਰੁਖ ਖ਼ਾਨ ਦੇ ਨਾਲ-ਨਾਲ ਉਸ ਦੇ ਸਹਿ ਕਲਾਕਾਰਾਂ ਦੀਆਂ ਤਸਵੀਰਾਂ ਵੀ ਪਾੜ ਦਿੱਤੀਆਂ।

Vinkmag ad
Share Our Daily Posts

News Desk

Read Previous

ਜਲੰਧਰ ਦੇ ਮਲਸੀਆਂ ‘ਚ ਝੜਪ ਦੌਰਾਨ ਚੱਲੀ ਗੋਲ਼ੀ, ਤਿੰਨ ਜਣੇ ਜ਼ਖ਼ਮੀ

Read Next

ਸਿਵਲ ਹਸਪਤਾਲ ਲੁਧਿਆਣਾ ਦੇ ਮੁਰਦਾਘਰ ‘ਚੋਂ ਗਾਇਬ ਨੌਜਵਾਨ ਦੀ ਲਾਸ਼, ਰਿਸ਼ਤੇਦਾਰਾਂ ਨੇ ਕੀਤੀ ਭੰਨਤੋੜ, ਡਾਕਟਰ ਤੇ ਸਟਾਫ਼ ਕੰਮ ਛੱਡ ਕੇ ਭੱਜੇ