Breaking News :

ਟ੍ਰੈਫਿਕ ਪੁਲਿਸ ਇੰਚਾਰਜ ਜੋਨ 3 ਇੰਸਪੈਕਟਰ ਸੁਖਜਿੰਦਰ ਸਿੰਘ ਪਬਲਿਕ ਮੀਟਿੰਗ ਕਰਦੇ ਹੋਏ ਬਈਆ ਸਬਜ਼ੀ ਮੰਡੀ ਟ੍ਰੈਫਿਕ ਨਿਯਮਾਂ ਨੂੰ ਲੈਕੇ

ਚੋਰਾਂ ਨੇ ਭਗਵਾਨ ਦੇ ਘਰ ਨੂੰ ਵੀ ਨਾ ਬਖ਼ਸ਼ਿਆ, ਚੋਰੀ ਤਾਂ ਕੀਤੀ ਹੀ, ਉੱਤੋਂ CCTV ਦਾ DVR ਵੀ ਉਡਾ ਲੈ ਗਏ

ਮਿਸਿਜ ਇੰਡੀਆ ਦੂਜੇ ਨੰਬਰ ਤੇ ਰਹਿਣ ਵਾਲੀ ਰਾਜਵੰਤ ਕੌਰ ਵਾਹਨ ਨੇ ਮੱਕੜ ਪਰਿਵਾਰ ਦਾ‌‌ ਨਾਮ‌ ਕੀਤਾ ਉਚਾ ਮੱਕੜ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ

ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਕੈਨੇਡਾ ”ਚ ਹੋਈ ਵੱਡੀ ਵਾਰਦਾਤ, ਦਿਨ-ਦਿਹਾੜੇ ਮਸ਼ਹੂਰ ਪੰਜਾਬੀ ਬਿਲਡਰ ਨੂੰ ਬਦਮਾਸ਼ਾਂ ਨੇ ਮਾਰੀਆਂ ਗੋਲ਼ੀਆਂ

ਕੈਨੇਡਾ ਦਾ ਸਿਟੀਜ਼ਨ ਦੱਸ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ, ਠੱਗੇ 32 ਲੱਖ, ਸੱਚ ਸੁਣ ਖੁੱਲ੍ਹ ਜਾਣਗੀਆਂ ਅੱਖਾਂ

ਮਾਨਸਾ ‘ਚ ਹੋਇਆ ਪੁਲਸ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲ਼ੀਆਂ

ਕੈਨੇਡਾ ਦੀ ਪਾਰਲੀਮੈਂਟ ”ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ

ਸਕੂਲ ਦੇ ਬਾਹਰ ਖੜ੍ਹੇ ਬੱਚਿਆਂ ਨੂੰ ਟਰੱਕ ਨੇ ਦਰੜਿਆ, 6 ਦੀ ਮੌਤ

ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ

April 14, 2024

ਦੁੱਬਈ ਵਿਚ ਆਪਣਾ ਆਖ਼ਰੀ ਟੂਰਨਾਮੈਂਟ ਖ਼ੇਡੇਗੀ ਸਾਨੀਆ ਮਿਰਜ਼ਾ

ਨਵੀਂ ਦਿੱਲੀ, 7 ਜਨਵਰੀ- ਛੇ ਵਾਰ ਦੀ ਗ੍ਰੈਂਡ ਸਲੈਮ ਜੇਤੂ ਸਾਨੀਆ ਮਿਰਜ਼ਾ ਨੇ ਸ਼ਨੀਵਾਰ ਨੂੰ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਸਨੇ ਇਕ ਇੰਟਰਵਿਊ ਵਿਚ ਕਿਹਾ ਕਿ ਦੁਬਈ ਵਿਚ ਡਬਲਯੂ.ਟੀ.ਏ. 1000 ਈਵੈਂਟ ਉਸਦਾ ਆਖ਼ਰੀ ਟੂਰਨਾਮੈਂਟ ਹੋਵੇਗਾ। ਸਾਨੀਆ ਨੇ ਤਿੰਨ ਵਾਰ ਮਹਿਲਾ ਡਬਲਜ਼ ਦਾ ਗ੍ਰੈਂਡ ਸਲੈਮ ਅਤੇ ਤਿੰਨ ਵਾਰ ਮਿਕਸਡ ਡਬਲਜ਼ ਦਾ ਖ਼ਿਤਾਬ ਜਿੱਤਿਆ ਹੈ। ਉਹ ਇਸ ਮਹੀਨੇ ਅਸਟ੍ਰੇਲੀਆ ਓਪਨ ਦੇ ਡਬਲਜ਼ ਵਿਚ ਹਿੱਸਾ ਲਵੇਗੀ।

Vinkmag ad
Share Our Daily Posts

News Desk

Read Previous

‘ਫ਼ਤਿਹ ਬੁਰਜ’ ਨੂੰ ਬਾਰਾਂ ਸਾਲਾਂ ਬਾਅਦ ਵੀ ਸਿੱਧੀ ਬੱਸ ਸੇਵਾ ਨਾ ਹੋਈ ਸ਼ੁਰੂ , ਪੁਆਧ ਦਾ ਮਹਾਨ ਸਥਾਨ ਟੂਰਿਸਟ ਹੱਬ ਬਣਨ ਖੁਣੋਂ ਖੁੰਝਿਆ

Read Next

ਪੁੱਤਰ ਮੋਹ ‘ਚ ਧੀ ਨੂੰ ਪੰਘੂੜੇ ‘ਚ ਛੱਡਿਆ, ਪਛਤਾਵਾ ਹੋਣ ‘ਤੇ ਇਕ ਦਿਨ ਬਾਅਦ ਹੀ ਵਾਪਸ ਲੈਣ ਪਹੁੰਚਿਆ ਪਿਤਾ