Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਸਾਵਧਾਨ ! ਪੰਜਾਬ ‘ਚ ਕਿਸਾਨਾਂ ਦਾ ਰੇਲਾਂ ਰੋਕਣ ਦਾ ਐਲਾਨ, 11 ਜਨਵਰੀ ਨੂੰ ਜਨਵਰੀ ਨੂੰ ਘੇਰਨਗੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ

ਜਲੰਧਰ : ਬੀਤੇ 43 ਦਿਨਾਂ ਤੋਂ 9 ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਮੂਹੇਰ ਧਰਨੇ ਉਤੇ ਬੈਠੇ ਅਤੇ ਬੀਤੀ 15 ਦਸੰਬਰ ਤੋਂ ਸੂਬੇ ਦੇ 18 ਟੋਲ ਪਲਾਜ਼ਿਆਂ ਨੂੰ ਟੋਲ ਮੁਕਤ ਕਰਵਾਉਣ ਲਈ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 15 ਜਨਵਰੀ ਤੋਂ ਡੀਸੀ ਦਫਤਰਾਂ ਵਿਚਲੇ ਧਰਨੇ ਤੇ ਟੋਲ ਪਲਾਜ਼ਿਆ ਉਪਰ ਲਾਏ ਗਏ ਧਰਨੇ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਦੇ ਨਾਲ ਨਵੇਂ ਸੰਘਰਸ਼ ਦਾ ਐਲਾਨ ਵੀ ਕਰ ਦਿੱਤਾ ਹੈ।

ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਤੇ ਹੋਰਨਾਂ ਵਰਗਾਂ ਦੀਆਂ ਮੰਗਾਂ ਨੂੰ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 11 ਜਨਵਰੀ ਨੂੰ ਪ੍ਦੂਸ਼ਣ ਕੰਟਰੋਲ ਬੋਰਡ ਦੇ ਸਾਰੇ ਦਫਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ ਮੁਜ਼ਾਹਰੇ ਕੀਤੇ ਜਾਣਗੇ। 29 ਜਨਵਰੀ ਨੂੰ ਤਿੰਨ ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ।

Vinkmag ad
Share Our Daily Posts

News Desk

Read Previous

ਪੁੱਤਰ ਮੋਹ ‘ਚ ਧੀ ਨੂੰ ਪੰਘੂੜੇ ‘ਚ ਛੱਡਿਆ, ਪਛਤਾਵਾ ਹੋਣ ‘ਤੇ ਇਕ ਦਿਨ ਬਾਅਦ ਹੀ ਵਾਪਸ ਲੈਣ ਪਹੁੰਚਿਆ ਪਿਤਾ

Read Next

ਟਰੱਕ ਹੇਠਾਂ ਆਉਣ ਨਾਲ ਆਂਗਣਵਾੜੀ ਸੁਪਰਵਾਈਜ਼ਰ ਦੀ ਮੌਤ, ਡਰਾਈਵਰ ਟਰੱਕ ਛੱਡ ਕੇ ਫ਼ਰਾਰ