Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਟਰੱਕ ਹੇਠਾਂ ਆਉਣ ਨਾਲ ਆਂਗਣਵਾੜੀ ਸੁਪਰਵਾਈਜ਼ਰ ਦੀ ਮੌਤ, ਡਰਾਈਵਰ ਟਰੱਕ ਛੱਡ ਕੇ ਫ਼ਰਾਰ

ਗੜ੍ਹਦੀਵਾਲਾ : ਅੱਜ ਦੁਪਿਹਰ ਖਾਲਸਾ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਇੱਕ ਔਰਤ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ, ਇੱਕ ਟਰੱਕ ਨੰਬਰ ਪੀ ਬੀ 07 ਏ 2939 ਜੋ ਕਿ ਹੁਸ਼ਿਆਰਪੁਰ ਤੋਂ ਦਸੂਹਾ ਵੱਲ ਜਾ ਰਿਹਾ ਸੀ। ਜਦੋਂ ਖਾਲਸਾ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਪਹੁੰਚਿਆ ਤਾਂ ਸਕੂਟਰੀ ਦੇ ਪਿੱਛੇ ਬੈਠੀ ਇੱਕ ਔਰਤ ਦੇ ਡਿੱਗਣ ਨਾਲ ਜੋ ਟਰੱਕ ਦੇ ਪਿੱਛਲੇ ਟਾਇਰਾਂ ਥੱਲੇ ਆਉਣ ਨਾਲ ਗੰਭੀਰ ਜ਼ਖ਼ਮੀ ਹੋ ਗਈ ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟਰੱਕ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਮ੍ਰਿਤਕ ਔਰਤ ਦੀ ਪਹਿਚਾਣ ਆਂਗਣਵਾੜੀ ਸੁਪਰਵਾਈਜ਼ਰ ਹਰਵਿੰਦਰ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਪਿੰਡ ਅਟਵਾਲ ਹਾਲ ਨਿਵਾਸੀ ਗੜ੍ਹਦੀਵਾਲਾ ਵਜੋਂ ਹੋਈ ਹੈ। ਗੜ੍ਹਦੀਵਾਲਾ ਪੁਲਿਸ ਨੇ ਮੌਕੇ ‘ਤੇ ਪਹੁੰਚਕੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸਾਵਧਾਨ ! ਪੰਜਾਬ ‘ਚ ਕਿਸਾਨਾਂ ਦਾ ਰੇਲਾਂ ਰੋਕਣ ਦਾ ਐਲਾਨ, 11 ਜਨਵਰੀ ਨੂੰ ਜਨਵਰੀ ਨੂੰ ਘੇਰਨਗੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰ

Read Next

ਪਟਿਆਲਾ ਦੇਹਾਤ ਤੋਂ ਵਿਧਾਇਕ ਡਾ. ਬਲਬੀਰ ਸਿੰਘ ਬਣੇ ਪੰਜਾਬ ਦੇ ਨਵੇਂ ਮੰਤਰੀ, ਜਾਣੋ ਕਿਹੜਾ ਮਹਿਕਮਾ ਮਿਲਿਆ