Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 19, 2026

ਪੰਜਾਬ ’ਚ ਸੀਤ ਲਹਿਰ ਜਾਰੀ, ਬਠਿੰਡਾ ਰਿਹਾ ਸਭ ਤੋਂ ਠੰਢਾ,ਜਾਣੋ ਮੌਸਮ ਦਾ ਤਾਜ਼ਾ ਹਾਲ

ਲੁਧਿਆਣਾ: ਪੰਜਾਬ ’ਚ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਠੰਢ ਤੋਂ ਥੋੜ੍ਹੀ ਰਾਹਤ ਮਿਲੀ। ਹਾਲਾਂਕਿ ਸੀਤ ਲਹਿਰ ਕਾਰਨ ਰਾਤ ਦੇ ਤਾਪਮਾਨ ’ਚ ਸੱਤ ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਸਭ ਤੋਂ ਠੰਢਾ ਰਿਹਾ ਜਿੱਥੇ ਤਾਪਮਾਨ 4.0 ਡਿਗਰੀ ਦਰਜ ਕੀਤਾ ਗਿਆ। ਪਟਿਆਲੇ ਦਾ ਤਾਪਮਾਨ 14.7 ਡਿਗਰੀ, ਜਲੰਧਰ ਦਾ 5.7 ਡਿਗਰੀ, ਲੁਧਿਆਣੇ ਦਾ 6.3 ਡਿਗਰੀ ਤੇ ਅੰਮਿਤਰਸਰ ਦਾ ਤਾਪਮਾਨ 6.6 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ 10 ਜਨਵਰੀ ਤਕ ਧੁੰਦ ਪਵੇਗੀ। ਬੱਦਲਵਾਈ ਵੀ ਰਹੇਗੀ। ਲੋਹੜੀ ਤੋਂ ਪਹਿਲਾਂ 12 ਜਨਵਰੀ ਨੂੰ ਬਾਰਿਸ਼ ਹੋ ਸਕਦੀ ਹੈ।

Vinkmag ad
Share Our Daily Posts

News Desk

Read Previous

ਨਡਾਲਾ ‘ਚ ਜੰਗਲੀ ਸਾਂਬਰ ਨੇ ਮਚਾਇਆ ਹੜਕੰਪ, ਗੱਡੀ ਦਾ ਕੀਤਾ ਨੁਕਸਾਨ, ਵਾਲ-ਵਾਲ ਬਚੇ ਯਾਤਰੀ

Read Next

ਪਹਿਲਕਦਮੀ ! ਪੰਜਾਬ ਦੇ ਇਸ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਹੋਣਹਾਰ ਵਿਦਿਆਰਥਣਾਂ ਨੂੰ ਆਪਣੇ ਖਰਚੇ ’ਤੇ ਕਰਵਾਈ ਹਵਾਈ ਯਾਤਰਾ