Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਲੁਧਿਆਣਾ ‘ਚ ਦਰਿੰਦਗੀ : ਪਹਿਲੀ ਜਮਾਤ ਦੇ ਬੱਚੇ ਨਾਲ ਬਦਫੈਲੀ, ਮਾਸੂਮ ਨੇ ਤੋਤਲੀ ਆਵਾਜ਼ ‘ਚ ਸੁਣਾਇਆ ਦਰਦ

ਲੁਧਿਆਣਾ : ਨਬਾਲਗ ਲੜਕੇ ਨੇ ਪਹਿਲੀ ਜਮਾਤ ਦੇ ਮਾਸੂਮ ਨਾਲ ਬਦਫੈਲੀ ਕੀਤੀ| ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੇ ਏਐੱਸਆਈ ਦਲਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਬੱਚੇ ਦੀ ਮਾਂ ਦੇ ਬਿਆਨ ਤੇ ਮੁਕੱਦਮਾ ਦਰਜ ਕਰਕੇ ਨਾਬਾਲਗ ਲੜਕੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ| ਥਾਣਾ ਡੇਹਲੋਂ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਬਦਫੈਲੀ ਦਾ ਸ਼ਿਕਾਰ ਬਣੇ ਮਾਸੂਮ ਬੱਚੇ ਦੀ ਮਾਂ ਨੇ ਦੱਸਿਆ ਕਿ ਦੁਪਹਿਰ 2 ਵਜੇ ਦੇ ਕਰੀਬ ਉਸ ਦਾ ਬੇਟਾ ਖੇਡਣ ਲਈ ਘਰੋਂ ਬਾਹਰ ਚਲਾ ਗਿਆ। ਸ਼ਾਮ 4 ਵਜੇ ਉਹ ਰੋਂਦਾ ਹੋਇਆ ਘਰ ਆਇਆ ਅਤੇ ਬਹੁਤ ਜ਼ਿਆਦਾ ਦਰਦ ਹੋਣ ਬਾਰੇ ਦੱਸਿਆ| ਮਾਸੂਮ ਨੇ ਤੋਤਲੀ ਆਵਾਜ਼ ਵਿੱਚ ਮਾਂ ਨੂੰ ਦੱਸਿਆ ਕਿ ਉਕਤ ਲੜਕਾ ਉਸ ਨੂੰ ਪਤੰਗ ਦੇਣ ਬਹਾਨੇ ਆਪਣੇ ਘਰ ਲਿਆ ਗਿਆ ਅਤੇ ਉਸ ਨਾਲ ਬਦਫੈਲੀ ਕੀਤੀ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੇ ਏਐਸਆਈ ਦਿਲਜੀਤ ਸਿੰਘ ਕਹਿਣਾ ਹੈ ਕਿ ਪੁਲਿਸ ਨੇ ਸ਼ਿਕਾਇਤ ਦੇ ਤੁਰੰਤ ਬਾਅਦ ਨਾਬਾਲਗ ਦੇ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਹਿਰਾਸਤ ਵਿਚ ਲਿਆ| ਪੁਲਿਸ ਨੇ ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਪਹਿਲਕਦਮੀ ! ਪੰਜਾਬ ਦੇ ਇਸ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਹੋਣਹਾਰ ਵਿਦਿਆਰਥਣਾਂ ਨੂੰ ਆਪਣੇ ਖਰਚੇ ’ਤੇ ਕਰਵਾਈ ਹਵਾਈ ਯਾਤਰਾ

Read Next

ਗਾਇਕ ਰਣਜੀਤ ਬਾਵਾ ਦੇ ਪੀ ਏ ਦੀ ਜਨਮ ਵਾਲੇ ਦਿਨ ਸੜਕ ਹਾਦਸੇ ‘ਚ ਮੌਤ, ਸ਼ੋਅ ਤੋਂ ਬਾਅਦ ਜਾ ਰਿਹਾ ਸੀ ਘਰ ਵਾਪਸ