Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸ਼ਹੀਦ ਹੋਏ ਪੁਲਿਸ ਮੁਲਾਜ਼ਮ ਨੂੰ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, – ਫਗਵਾੜਾ ’ਚ ਦੇਰ ਰਾਤ ਗੈਂਗਸਟਰਾਂ ਵਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚ.ਡੀ.ਐਫ਼.ਸੀ. ਬੈਂਕ ਵਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ ,ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

ਫ਼ਗਵਾੜਾ ਨੇੜੇ ਲੁਟੇਰਿਆਂ ਨਾਲ ਲੋਹਾ ਲੈਦਿਆਂ ਸ਼ਹੀਦ ਹੋਏ ਪੁਲਿਸ ਜਵਾਨ ਕੁਲਦੀਪ ਸਿੰਘ ਦੇ ਜੱਦੀ ਪਿੰਡ ’ਚ ਸੋਗ ਦੀ ਲਹਿਰ ਫ਼ੈਲ ਗਈ। ਜ਼ਿਲ੍ਹਾ ਗੁਰਦਾਸਪੁਰ ਅਧੀਨ ਬਲਾਕ ਕਲਾਨੌਰ ਦੇ ਪਿੰਡ ਸ਼ਾਹਪੁਰ ਵਾਸੀ ਸ਼ਹੀਦ ਹੋਏ ਨੌਜਵਾਨ ਦੇ ਪਿਤਾ ਵੀ ਪੁਲਿਸ ਵਿਚ ਸਨ, ਜਿਨ੍ਹਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਇਸ ਨੂੰ ਆਪਣੇ ਬਾਪ ਦੀ ਛਾਂ ’ਤੇ ਨੌਕਰੀ ਮਿਲੀ ਸੀ। ਇਸ ਦੀ ਇਕ ਭੈਣ ਵੀ ਹੈ।

Vinkmag ad
Share Our Daily Posts

News Desk

Read Previous

ਗੈਂਗਸਟਰਾਂ ਨੂੰ ਨੱਥ ਪਾਉਣ ’ਚ ਸਰਕਾਰ ਰਹੀ ਨਾਕਾਮ : ਬਲਕੌਰ ਮੂਸੇਵਾਲਾ

Read Next

ਧੁੰਦ ਦਾ ਕਹਿਰ : ਐਕਟਿਵਾ ਨਾਲ ਟਕਰਾ ਕੇ ਸਕਾਰਪਿਓ ਦਰੱਖਤ ਨਾਲ ਟਕਰਾਈ, ਦੋ ਦੀ ਮੌਤ, 4 ਬੱਚਿਆਂ ਤੇ ਮਹਿਲਾਵਾਂ ਸਮੇਤ 5 ਜ਼ਖ਼ਮੀ