Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਲੜਕੀ ਦੀ ਹੱਤਿਆ ਕਰਨ ਤੋਂ ਬਾਅਦ ਮੇਅਰ ਦੇ ਡਰਾਈਵਰ ਨੇ ਖ਼ੁਦ ਨੂੰ ਮਾਰੀ ਗੋਲੀ

ਹੁਸ਼ਿਆਰਪੁਰ, – ਹੁਸ਼ਿਆਰਪੁਰ ਸ਼ਹਿਰ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਨਗਰ ਨਿਗਮ ਦੇ ਮੇਅਰ ਦੇ ਡਰਾਈਵਰ ਮਨੀ ਨੇ ਭੇਦਭਰੇ ਹਾਲਾਤ ’ਚ ਵਾਰਡ ਨੰ:18 ਦੇ ਮੁਹੱਲਾ ਪੁਰਹੀਰਾਂ ’ਚ ਲੜਕੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ’ਚ ਲੜਕੇ ਨੇ ਵੀ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ । ਖ਼ਬਰ ਲਿਖੇ ਜਾਣ ਤੱਕ ਘਟਨਾ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗਾ, ਜਦਕਿ ਨੌਜਵਾਨ ਲੜਕੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।

Vinkmag ad
Share Our Daily Posts

News Desk

Read Previous

ਫਿਲੌਰ ਨੇੜੇ ਵਾਪਰੇ ਗੋਲੀਕਾਂਡ ਮਾਮਲੇ ‘ਚ ਤਿੰਨ ਗੈਂਗਸਟਰ ਕਾਬੂ, ਪੁੱਛਗਿੱਛ ਦੌਰਾਨ ਹੋ ਸਕਦੇ ਹਨ ਅਹਿਮ ਖੁਲਾਸੇ

Read Next

ਕੇਸਰੀ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਾਹੁਲ ਗਾਂਧੀ