Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਕੇਸਰੀ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਾਹੁਲ ਗਾਂਧੀ

ਅੰਮ੍ਰਿਤਸਰ, – ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ਵਿਚ ਸ਼ੁਰੂ ਕਰਨ ਤੋਂ ਪਹਿਲਾਂ ਸੁੰਦਰ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ। ਉਨ੍ਹਾਂ ਦੇ ਨਾਲਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਪ੍ਰਤਾਪ ਸਿੰਘ ਅਜਨਾਲਾ, ਸੁਨੀਲ ਦੱਤੀ ਅਤੇ ਭਗਵੰਤ ਪਾਲ ਸਿੰਘ ਸਕੱਤਰ ਸਮੇਤ ਹੋਰ ਆਗੂ ਮੌਜਦੂ ਹਨ।

Vinkmag ad
Share Our Daily Posts

News Desk

Read Previous

ਲੜਕੀ ਦੀ ਹੱਤਿਆ ਕਰਨ ਤੋਂ ਬਾਅਦ ਮੇਅਰ ਦੇ ਡਰਾਈਵਰ ਨੇ ਖ਼ੁਦ ਨੂੰ ਮਾਰੀ ਗੋਲੀ

Read Next

ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ ‘ਤੇ ਲਾਏ ਧਰਨਿਆਂ ’ਤੇ ਹਾਈ ਕੋਰਟ ਦੀ ਵੱਡੀ ਟਿਪਣੀ, ਕਿਹਾ- ਵੱਡਾ ਮਾਮਲਾ, ਡਬਲ ਬੈਂਚ ਕਰੇ ਸੁਣਵਾਈ