Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ਦੇ ਗੁਰਦੁਆਰੇ ‘ਚ ਸ਼ਸਤਰਾਂ ਦੀ ਬੇਅਦਬੀ, ਗ੍ਰੰਥੀ ਤੇ ਸ਼ਰਧਾਲੂਆਂ ਨੇ ਫੜ ਕੇ ਮੁਲਜ਼ ਨੂੰ ਕੀਤਾ ਪੁਲਿਸ ਹਵਾਲੇ

ਜਲੰਧਰ : ਥਾਣਾ ਸਦਰ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ ‘ਚ ਵਿਅਕਤੀ ਨੇ ਸ਼ਸਤਰਾਂ ਦੀ ਬੇਅਦਬੀ ਕੀਤੀ। ਪਾਠ ਕਰ ਰਹੇ ਪਾਠੀ ਤੇ ਇਲਾਕਾ ਵਾਸੀਆਂ ਨੇ ਦੋਸ਼ੀ ਨੂੰ ਮੌਕੇ ‘ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਫਤਿਹਪੁਰ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਫਤਿਹਪੁਰ ਵਾਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6.30 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ।

ਉਦੋਂ ਹੀ ਪਿੰਡ ਦੇ ਜਸਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਆ ਕੇ ਮੱਥਾ ਟੇਕਦੇ ਹੋਏ ਗੁਰੂ ਗ੍ਰੰਥ ਸਾਹਿਬ ਦੇ ਕੋਲ ਪਏ ਸ਼ਸਤਰਾਂ ਨਾਲ ਗੋਲਕ ਦੀ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ ਤੇ ਸਾਰੇ ਸ਼ਸਤਰ ਚੁੱਕ ਕੇ ਬਾਹਰ ਸੁੱਟ ਦਿੱਤੇ। ਇਸ ਤੋਂ ਬਾਅਦ ਸਮੂਹ ਸ਼ਹਿਰ ਵਾਸੀਆਂ ਨੇ ਜਸਵਿੰਦਰ ਸਿੰਘ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ | ਥਾਣਾ ਸਦਰ ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਫਤਿਹਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ‘ਤੇ ਪੁਲਿਸ ਪਾਰਟੀ ਨੂੰ ਮੌਕੇ ‘ਤੇ ਭੇਜ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ।

Vinkmag ad
Share Our Daily Posts

News Desk

Read Previous

ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ ‘ਤੇ ਲਾਏ ਧਰਨਿਆਂ ’ਤੇ ਹਾਈ ਕੋਰਟ ਦੀ ਵੱਡੀ ਟਿਪਣੀ, ਕਿਹਾ- ਵੱਡਾ ਮਾਮਲਾ, ਡਬਲ ਬੈਂਚ ਕਰੇ ਸੁਣਵਾਈ

Read Next

ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਤਿੰਨ ਥਾਵਾਂ ‘ਤੇ ਮਿਲੀ ਮਾਈਨਿੰਗ ਦੀ ਇਜਾਜ਼ਤ