Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਿੱਖ ਫ਼ੌਜੀ ਹੈਲਮਟ ਨਹੀਂ ਪਾਉਣਗੇ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਸਿੱਖ ਫ਼ੌਜੀਆਂ ਨੂੰ ਹੈਲਮਟ ਪਹਿਨਾਉਣ ਦੇ ਸੰਬੰਧ ਵਿਚ ਤਿੱਖਾ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਾਡਾ ਰੱਖਿਅਕ ਅਕਾਲ ਪੁਰਖ ਹੈ, ਸਿੱਖ ਕਿਸੇ ਵੀ ਕੀਮਤ ਤੇ ਕਿਸੇ ਵੀ ਤਰੀਕੇ ਦਾ ਟੋਪ ਜਾਂ ਟੋਪੀ ਨਹੀਂ ਪਹਿਨਣਗੇ। ਜੋ ਲੋਕ ਸਿੱਖ ਹੈਲਮਟ ਨਾਮ ਦੀ ਵੈਬਸਾਈਟ ਬਣਾਕੇ ਇਸ ਨੂੰ ਉਤਸ਼ਾਹਿਤ ਕਰ ਰਹੀਆਂ ਹਨ, ਉਹ ਮੰਦਭਾਗਾ ਹੈ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਲਈ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਆਪ ਤਾਜ ਹੈ ਇਸ ਦੀ ਥਾਂ ’ਤੇ ਹੈਲਮਟ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਫ਼ੈਸਲੇ ਨੂੰ ਮੁੜ ਵਿਚਾਰੇ, ਤੇ ਸਿੱਖ ਵੀ ਆਪਣੇ ਧਰਮ ਅਤੇ ਫ਼ਰਜ਼ ਪ੍ਰਤੀ ਸੁਚੇਤ ਹੋਣ।

Vinkmag ad
Share Our Daily Posts

News Desk

Read Previous

PSEB : 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ

Read Next

108 ਐਂਬੂਲੈਂਸ ਮੁਲਾਜ਼ਮਾਂ ਵਲੋਂ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ