Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬੰਦ ਕੀਤੇ ਟੋਲ ਪਲਾਜ਼ਿਆਂ ’ਤੇ ਸਖ਼ਤ ਹੋਈ ਹਾਈਕੋਰਟ

ਚੰਡੀਗੜ੍ਹ, -ਪੰਜਾਬ ਦੇ 13 ਟੋਲ ਪਲਾਜ਼ਿਆਂ ’ਤੇ ਕਿਸਾਨਾਂ ਵਲੋਂ ਲਾਏ ਗਏ ਪੱਕੇ ਮੋਰਚਿਆਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਕੀਤੀ ਗਈ। ਇਸ ਸੰਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਸਟੇਟਸ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਦੱਸਣਯੋਗ ਹੈ ਕਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਇਨ੍ਹਾਂ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

Vinkmag ad
Share Our Daily Posts

News Desk

Read Previous

108 ਐਂਬੂਲੈਂਸ ਮੁਲਾਜ਼ਮਾਂ ਵਲੋਂ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ

Read Next

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ‘ਚ ਤਾਜ਼ਾ ਬਰਫ਼ਬਾਰੀ