Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਸਕੂਲਾਂ ‘ਚ ਮੁੜ ਵਧੀਆਂ ਸਰਦੀਆਂ ਦੀਆਂ ਛੁੱਟੀਆਂ, ਜਾਣੋ ਕਦੋਂ ਤਕ ਬੰਦ ਰਹਿਣਗੇ ਸਕੂਲ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਸਰਦੀਆਂ ਦੀਆਂ ਛੁੱਟੀਆਂ 8ਵੀਂ ਤਕ ਦੇ ਵਿਦਿਆਰਥੀਆਂ 21 ਜਨਵਰੀ ਤਕ ਵਧਾ ਦਿੱਤੀਆਂ ਹਨ ਜਦੋਂਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਲਾਸਾਂ ਲੱਗਣਗੀਆਂ। ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਇੱਥੇ ਵੀ ਪੰਜਾਬ ਸਰਕਾਰ ਨੇ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ 14 ਜਨਵਰੀ ਤਕ 7ਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਸਨ ਜਦੋਂਕਿ 8ਵੀਂ ਤੋਂ 12 ਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀਆਂ ਰੈਗੂਲਰ ਕਲਾਸਾਂ ਲੱਗ ਰਹੀਆਂ ਹਨ।

Vinkmag ad
Share Our Daily Posts

News Desk

Read Previous

ਮੇਲਾ ਮਾਘੀ ਦਾ: ਸ੍ਰੀ ਮੁਕਤਸਰ ਸਾਹਿਬ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ

Read Next

ਵਿੱਕੀ ਥਾਮਸ ਸਿੰਘ ਖ਼ਿਲਾਫ਼ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਖੇ ਮਾਮਲਾ ਦਰਜ