Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਕਰਤਾਰਪੁਰ ਅਰਜਨ ਪੈਲੇਸ ਵਿੱਚ ਸਿੱਖ ਐਡ ਵੱਲੋਂ 12ਲੋੜਵੰਦ ਲੜਕੀਆਂ ਦਾ ਵਿਆਹ ਕੀਤਾ ਤੇ ਗਰੀਬ ਮਾਪਿਆਂ ਦੀਆਂ ਅਸੀਸਾਂ ਲਈਆ

ਕਰਤਾਰਪੁਰ, : ( ਜਸਪਾਲ ਸਿੰਘ ) – ਲੋਕ ਧੀਆਂ ਨੂੰ ਬੋਝ ਸਮਝਕੇ ਕੁੱਖਾਂ ਵਿੱਚ ਹੀ ਮਾਰ ਦਿੰਦੇ ਹਨ ਅਤੇ ਧੀਆਂ ਨੂੰ ਬੋਝ ਸਮਝਦੇ ਹਨ ਉਨ੍ਹਾਂ ਨੂੰ ਸਮਾਜ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਕੇ ਧੀਆਂ ਨਾਲ ਹੀ ਸਮਾਜ ਵਿੱਚ ਆਨ ਸ਼ਾਨ ਹੈ ਅੱਜ ਮਿਤੀ 16-01-2023 ਦਿਨ ਸੋਮਵਾਰ ਨੂੰ ਸਿੱਖ ਐਡ ਵੱਲੋਂ ਤੇ ਉਨ੍ਹਾਂ ਦੇ ਓਨਰ ਸਰਦਾਰ ਅੰਕਾਰ ਸਿੰਘ ਅਤੇ ਸਮੂਹ ਸਿੱਖ ਐਡ ਦੀ ਟੀਮ ਵੱਲੋਂ ਕਰਤਾਰਪੁਰ ਰੋਡ ਅਰਜਨ ਪੈਲੇਸ ਵਿੱਚ 12 ਲੜਕੀਆਂ ਦੇ ਜੋੜਿਆਂ ਦਾ ਵਿਆਹ ਕੀਤਾ ਗਿਆ ਅਤੇ ਉਹਨਾਂ ਸਾਰਿਆਂ ਲੋੜਵੰਦ ਜੋੜਿਆਂ ਨੂੰ ਵਰਤੋਂ ਦਾ ਘਰੇਲੂ ਸਮਾਨ ਵੀ ਸਿੱਖ ਐਡ ਵੱਲੋਂ ਦਿੱਤਾ ਗਿਆ ਅੰਕਾਰ ਸਿੰਘ ਨੇ ਸਾਰੀਆਂ ਬੱਚੀਆਂ ਨੂੰ ਅਸ਼ੀਰਵਾਦ ਵੀ ਦਿੱਤਾ ਇਸ ਮੌਕੇ ਬੱਚਿਆਂ ਨੂੰ ਅਸ਼ੀਰਵਾਦ ਦੇ ਲਈ ਜਸਪਾਲ ਸਿੰਘ ਪੱਤਰਕਾਰ ਇੰਡੀਆ ਜਾਗ੍ਰਿਤੀ ਦੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ

Vinkmag ad
Share Our Daily Posts

News Desk

Read Previous

ਲਤੀਫਪੁਰਾ ਮੁੜ-ਵਸੇਬਾ ਮੋਰਚਾ ਨੇ ਧੰਨੋਵਾਲੀ ਨੈਸ਼ਨਲ ਹਾਈਵੇ ‘ਤੇ ਲਾਇਆ ਧਰਨਾ, ਕੈਬਨਿਟ ਮੰਤਰੀ ਹਰਜੋਤ ਬੈਂਸ ਵੀ ਜਾਮ ‘ਚ ਫਸੇ

Read Next

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ 15 ਸਾਲਾ ਇਕਲੌਤੇ ਪੁੱਤ ਦੀ ਮੌਤ