Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬਰਨਾਲਾ ਜ਼ਿਲ੍ਹੇ ’ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ

ਬੁਢਲਾਡਾ, -ਪੂਨਮਦੀਪ ਕੌਰ, ਆਈ.ਏ.ਐਸ. ਡਿਪਟੀ ਕਮਿਸ਼ਨਰ, ਬਰਨਾਲਾ ਵਲੋਂ ਜਾਰੀ ਹੁਕਮਾਂ ਤਹਿਤ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੀ ਬਰਸੀ ਸੰਬੰਧੀ 19 ਜਨਵਰੀ (ਦਿਨ ਵੀਰਵਾਰ) ਨੂੰ ਜ਼ਿਲ੍ਹਾ ਬਰਨਾਲਾ ਅੰਦਰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ । ਜਿਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ’ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਉਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ।

Vinkmag ad
Share Our Daily Posts

News Desk

Read Previous

ਭੋਗਪੁਰ ‘ਚ ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨ ਪਿਸਤੌਲ ਸਮੇਤ ਗ੍ਰਿਫ਼ਤਾਰ

Read Next

ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਲੁਟੇਰੇ ਪੁਲਿਸ ਅੜਿੱਕੇ