Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ-ਸੂਤਰ

ਚੰਡੀਗੜ੍ਹ, – ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਜਲਦੀ ਹੀ ਭਾਜਪਾ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਹੈ ਕਿ ਮਨਪ੍ਰੀਤ ਸਿੰਘ ਬਾਦਲ ਦਿੱਲੀ ਵਿਚ ਭਾਜਪਾ ਦਾ ਪੱਲਾ ਫ਼ੜਨਗੇ।

ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਬੀ.ਜੇ.ਪੀ. ਹੈਡਕੁਆਟਰ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਵਲੋਂ ਛੇਤੀ ਹੀ ਭਾਜਪਾ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਪਿਊਸ਼ ਗੋਇਲ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਉਣ ਲਈ ਆ ਰਹੇ ਹਨ।

 

Vinkmag ad
Share Our Daily Posts

News Desk

Read Previous

ਸਰਹੱਦ ’ਤੇ ਪਾਕਿਸਤਾਨੀ ਡਰੋਨ ਵਲੋਂ ਸੁੱਟਿਆ ਅਸਲਾ ਤੇ ਨਸ਼ੀਲੇ ਪਦਾਰਥ ਬਰਾਮਦ-ਬੀ.ਐਸ.ਐਫ਼

Read Next

ਬਟਾਲਾ ‘ਚ ਸੜਕ ਕਿਨਾਰੇ ਖੜ੍ਹੀ ਕਾਰ ‘ਚੋਂ 28 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮਿਲੀ ਲਾਸ਼