Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, – ਕਤਲ ਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫ਼ਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਜਬਰ ਜਨਾਹ ਕਰਨ ਵਾਲੇ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿਚ ਕੀ ਦਿਕੱਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਇਸ ਜ਼ਿਲ੍ਹੇ ‘ਚ 23 ਜਨਵਰੀ ਦੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ

Read Next

ਮੈਨੂੰ ਨਹੀਂ ਪਤਾ ਸੀ ਕਿ ਰਾਮ ਰਹੀਮ ਨੂੰ ਪੈਰੋਲ ਮਿਲੀ ਹੈ-ਮਨੋਹਰ ਲਾਲ ਖੱਟਰ