ਚੰਡੀਗੜ੍ਹ, – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ। Share Our Daily Posts