Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜੱਗੂ ਭਗਵਾਨਪੁਰੀਆ ਨੂੰ ਮੁੜ 6 ਫ਼ਰਵਰੀ ਤੱਕ ਭੇਜਿਆ ਜੁਡੀਸ਼ੀਅਲ ਰਿਮਾਂਡ ’ਤੇ

ਸ੍ਰੀ ਮੁਕਤਸਰ ਸਾਹਿਬ, – ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਚ ਐਫ਼.ਆਈ. ਆਰ. ਨੰਬਰ 67 (22 ਮਾਰਚ 2021) 30 ਲੱਖ ਦੀ ਫ਼ਿਰੌਤੀ ਦੇ ਮਾਮਲੇ ’ਚ ਨਾਮਜ਼ਦ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਰਿਮਾਂਡ ਪੂਰਾ ਹੋਣ ਉਪਰੰਤ ਅੱਜ ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ ਮੁੜ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਸ ਨੂੰ ਮੁੜ 6 ਫ਼ਰਵਰੀ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਪਹਿਲਾਂ ਮਾਣਯੋਗ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ 24 ਜਨਵਰੀ ਤੱਕ ਰਿਮਾਂਡ ’ਤੇ ਭੇਜਿਆ ਸੀ।

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਸਮੇਤ ਕੋਈ ਵੀ ਕੈਦੀ ਨਹੀਂ ਹੋਵੇਗਾ ਗਣਤੰਤਰ ਦਿਵਸ ਮੌਕੇ ਰਿਹਾਅ, ਪੰਜਾਬ ਸਰਕਾਰ ਤੋਂ ਨਹੀਂ ਮਿਲੀ ਮਨਜ਼ੂਰੀ

Read Next

ਪਾਬੰਦੀਸ਼ੁਦਾ ਜਥੇਬੰਦੀ ਉਲਫ਼ਾ-ਆਈ ਵਲੋਂ 26 ਜਨਵਰੀ ਨੂੰ ਬੰਦ ਦਾ ਸੱਦਾ