Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ, ਕਿਹਾ- BJP ਦਾ ਡੇਰਾ ਮੁਖੀ ਨਾਲ ਸੌਦਾ

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਕੇਕ ਵਾਲੀ ਵੀਡੀਓ ‘ਤੇ ਬਵਾਲ ਮਚ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੈਰੋਲ ਪਿੱਛੇ ਭਾਜਪਾ ਦੀ ਗਹਿਰੀ ਸਾਜ਼ਿਸ਼ ਹੈ। ਵਾਰ-ਵਾਰ ਚੋਣਾਂ ਵੇਲੇਂ ਹੀ ਉਸ ਨੂੰ ਪੈਰੋਲ ਦਿੱਤੀ ਜਾਂਦੀ ਹੈ। ਇਸ ਵਾਰ ਜਲੰਧਰ ਜ਼ਿਮਨੀ ਚੋਣ ਹੈ ਤਾਂ ਰਾਮ ਰਹੀਮ ਨੂੰ ਪੈਰੋਲ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ 2017 ‘ਚ ਰਾਮ ਰਹੀਮ ਨੇ ਚੋਣਾਂ ਦੌਰਾਨ ਭਾਜਪਾ ਦੀ ਮਦਦ ਕੀਤੀ ਸੀ ਤੇ ਹੁਣ ਭਾਜਪਾ ਉਸ ਦੀ ਮਦਦ ਕਰ ਰਹੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਹੁਣ ਤਕ ਚਾਰ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ ਜਦਕਿ ਪਿਛਲੇ 28-30 ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ। ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤਕ ਸਿਰਫ਼ ਇਕ ਵਾਰ ਪੈਰੋਲ ਦਿੱਤੀ ਗਈ ਹੈ।


Vinkmag ad
Share Our Daily Posts

News Desk

Read Previous

ਦਿਨ-ਦਿਹਾੜੇ ਲੁੱਟ ਦੀ ਨੀਅਤ ਨਾਲ ਘਰ ‘ਚ ਦਾਖ਼ਲ ਹੋ ਲੁਟੇਰਿਆਂ ਨੇ ਔਰਤ ਦਾ ਕੀਤਾ ਕਤਲ

Read Next

ਨਵਜੋਤ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ, ਘਰ ਪੁੱਜਣ ਲੱਗੇ ਲੋਕ, ਸ਼ਹਿਰ ’ਚ ਲੱਗਣ ਲੱਗੇ ਬੋਰਡ