Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ ਦੀ ਧਾਰਮਿਕ ਅਵਗਿਆ ਕਰਾਰ ਦਿੱਤਾ ਹੈ। ਅੱਜ ਦੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ’ਤੇ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ ਅਤੇ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਬੰਦ 9 ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 13 ਮੈਂਬਰੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਹਰਜਾਪ ਸਿੰਘ ਸੁਲਤਾਨਵਿੰਡ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਤਰਨਤਾਰਨ ਤੋਂ ਆਈ ਮੰਦਭਾਗੀ ਖ਼ਬਰ ! ਟਰੈਕਟਰ-ਟਰਾਲੀ ਪਲਟਣ ਕਾਰਨ ਪਿਉ-ਪੁੱਤਰ ਦੀ ਮੌਤ

Read Next

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐੱਨਓ ਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤਕ ਵੀ ਲਿਜਾਇਆ ਜਾਵੇਗਾ : ਐਡਵੋਕੇਟ ਧਾਮੀ