Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ

ਫ਼ਾਜ਼ਿਲਕਾ, – ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਾਬੂ ਕੀਤੇ ਗਏ ਨੌਜਵਾਨ ਰਾਜਸਥਾਨ ਦੇ ਰਹਿਣ ਵਾਲੇ ਹਨ। ਜਿਨ੍ਹਾਂ ਕੋਲ 32 ਬੋਰ ਦੇ 2 ਜ਼ਿੰਦਾ ਰੋਂਦ ਸਣੇ 7 ਪਿਸਟਲ, 2 ਜ਼ਿੰਦਾ ਰੋਂਦ ਸਣੇ ਇਕ ਪਿਸਤੌਲ 315 ਬੋਰ, 9650 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ। ਨੌਜਵਾਨਾਂ ਨੂੰ ਮਾਾਂਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਪੰਜਾਬ ਦੇ ਗੈਂਗਸਟਰਾਂ ਨੂੰ ਇਹ ਹਥਿਆਰ ਦੇਣ ਲਈ ਆਏ ਸਨ। ਜਿਨ੍ਹਾਂ ਵਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਣਾ ਸੀ।

Vinkmag ad
Share Our Daily Posts

News Desk

Read Previous

ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ

Read Next

ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ