Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਚਾਈਨਾ ਡੋਰ ਦੀ ਲਪੇਟ ‘ਚ ਆਇਆ ਮੋਟਰਸਕਾਈਕਲ ਸਵਾਰ, ਗੰਭੀਰ ਜ਼ਖ਼ਮੀ

ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ-ਸ੍ਰੀ ਗੋਇੰਦਵਾਲ ਸਾਹਿਬ ਮਾਰਗ ‘ਤੇ ਪੈਂਦੇ ਪਿੰਡ ਭਰੋਵਾਲ ਕੋਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਚਾਈਨਾ ਡੋਰ ਦੀ ਲਪੇਟ ਵਿਚ ਆ ਗਿਆ। ਬੁਰੀ ਤਰਾਂ੍ਹ ਨਾਲ ਜਖ਼ਮੀ ਹੋਏ ਉਕਤ ਵਿਅਕਤੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮ ਗੰਭੀਰ ਹੋਣ ਕਾਰਨ ਉਸ ਨੂੰ ਅੰਮਿ੍ਤਸਰ ਰੈਫਰ ਕੀਤਾ ਗਿਆ।

ਜਾਣਕਾਰੀ ਅਨੁਸਾਰ ਬਰਿੰਦਰ ਸਿੰਘ ਨਾਮਕ ਵਿਅਕਤੀ ਹਰ ਰੋਜ਼ ਅੰਮਿ੍ਤਸਰ ਤੋਂ ਤੋ ਵੱਖ ਵੱਖ ਕਸਬਿਆਂ ‘ਚ ਦੁਕਾਨਾਂ ‘ਤੇ ਸਾਮਾਨ ਸਪਲਾਈ ਕਰਨ ਲਈ ਆਉਦਾ ਹੈ। ਅੱਜ ਜਦੋਂ ਉਹ ਆਪਣਾ ਸਾਮਾਨ ਦੁਕਾਨਾਂ ‘ਤੇ ਦੇਣ ਲਈ ਕਸਬਾ ਫਤਿਆਬਾਦ ਆ ਰਿਹਾ ਸੀ, ਤਾਂ ਪਿੰਡ ਭਰੋਵਾਲ ਕੋਲ ਉਹ ਚਾਈਨਾ ਡੋਰ ਦੀ ਲਪੇਟ ‘ਚ ਆ ਗਿਆ ਤੇ ਉਸਦੇ ਮੱਥੇ ਉੱਪਰ ਡੂੰਘਾ ਜ਼ਖ਼ਮ ਹੋ ਗਿਆ। ਰਾਹਗੀਰਾਂ ਉਸ ਨੂੰ ਨੇੜਲੇ ਹਸਪਤਾਲ ਲੈ ਕੇ ਗਏ, ਜਿਥੋਂ ਸੱਟ ਦੇ ਗੰਭੀਰ ਤੇ ਡੂੰਘੀ ਹੋਣ ਕਰ ਕੇ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ। ਇਥੇ ਦੱਸ ਦੇਈਏ ਕਿ ਬੇਸ਼ੱਕ ਸਰਕਾਰ ਨੇ ਚਾਈਨਾ ਡੋਰ ਵੇਚਣ ਤੇ ਵਰਤਣ ‘ਤੇ ਪਾਬੰਦੀ ਲਗਾਈ ਹੋਈ ਸੀ ਪਰ ਫਿਰ ਵੀ ਲੋਕ ਇਸ ਨੂੰ ਵੇਚਣ ਤੋਂ ਗੁਰੇਜ਼ ਨਹੀਂ ਕਰਦੇ। ਹਾਲਾਂਕਿ ਪੁਲਿਸ ਵੱਲੋਂ ਚਾਈਨਾ ਡੋਰ ‘ਤੇ ਸ਼ਿਕੰਜਾ ਕੱਸਣ ਦੇ ਦਾਅਵੇ ਵੀ ਹਵਾ ਹੁੰਦੇ ਦਿਖਾਈ ਦਿੰਦੇ ਹਨ। ਕਿਉਂਕਿ ਲੋਹੜੀ ਤੇ ਬਸੰਤ ‘ਤੇ ਹੋਈ ਪਤੰਗਬਾਜ਼ੀ ‘ਚ ਖੁੱਲ੍ਹ ਕੇ ਚਾਈਨਾ ਡੋਰ ਦੀ ਵਰਤੋਂ ਹੋਈ ਪਰ ਪੁਲਿਸ ਦੇ ਹੱਥ ਖ਼ਾਲੀ ਹੀ ਰਹੇ। ਸਥਾਨਕ ਲੋਕਾਂ ਨੇ ਕਿਹਾ ਕਿ ਅਜਿਹੀ ਖਤਰਨਾਕ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Vinkmag ad
Share Our Daily Posts

News Desk

Read Previous

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮ ਹੋਏ ਹਵਾ, ਖੁੱਲ੍ਹ ਕੇ ਵਰਤੀ ਗਈ ਚਾਇਨਾ ਡੋਰ

Read Next

ਚਾਈਨਾ ਡੋਰ ਨਾਲ ਜ਼ਖ਼ਮੀ ਹੋਏ ਦੋ ਨੌਜਵਾਨ