Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ

ਮਜੀਠਾ, – ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ ਨਵਦੀਪ ਸਿੰਘ ਸ਼ਾਹ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਵੀਰਮ ਦਾ ਕਵਰਮੀਤ ਸਿੰਘ ਸ਼ਾਹ ਪੁੱਤਰ ਰਮਿੰਦਰ ਸਿੰਘ ਸ਼ਾਹ (23) ਕਈ ਸਾਲ ਪਹਿਲਾਂ ਇਟਲੀ ਗਿਆ ਸੀ ਪਰ ਕਰੀਬ ਤਿੰਨ ਸਾਲ ਪਹਿਲਾਂ ਵਿਦੇਸ਼ ਤੋ ਵਾਪਸ ਪਰਤ ਆਇਆ ਤੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਾ ਕਰਨ ਲੱਗ ਪਿਆ, ਜਿਸ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਅੱਜ ਸਵੇਰੇ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਇਕ ਭੈਣ ਤੇ ਮਾਤਾ ਪਿਤਾ ਛੱਡ ਗਿਆ ਹੈ।

Vinkmag ad
Share Our Daily Posts

News Desk

Read Previous

ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ

Read Next

ਪੰਛੀਆਂ ਦੀ ਟੱਕਰ ਕਾਰਨ ਲਖਨਊ-ਕੋਲਕਾਤਾ ਫਲਾਈਟ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ