Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪੰਛੀਆਂ ਦੀ ਟੱਕਰ ਕਾਰਨ ਲਖਨਊ-ਕੋਲਕਾਤਾ ਫਲਾਈਟ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ

ਲਖਨਊ : ਲਖਨਊ ਤੋਂ ਕੋਲਕਾਤਾ ਜਾ ਰਹੀ ਏਅਰ ਏਸ਼ੀਆ ਦੀ ਉਡਾਣ ਐਤਵਾਰ ਨੂੰ ਵੱਡੇ ਹਾਦਸੇ ਤੋਂ ਬੱਚ ਗਈ। ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਏਸ਼ੀਆ ਦੀ ਫਲਾਈਟ ਨੰਬਰ ਆਈ5-319 ਨੇ ਆਪਣੇ ਨਿਰਧਾਰਤ ਸਮੇਂ ‘ਤੇ 10.50 ਮਿੰਟ ‘ਤੇ ਉਡਾਣ ਭਰੀ ਸੀ ਜਦੋਂ ਅਚਾਨਕ ਜਹਾਜ਼ ਨਾਲ ਪੰਛੀ ਟਕਰਾ ਗਿਆ।

ਸੁਰੱਖਿਆ ਕਾਰਨਾਂ ਕਰਕੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਘਟਨਾ ਤੋਂ ਬਾਅਦ ਯਾਤਰੀ ਡਰੇ ਹੋਏ ਹਨ। ਇਸ ਦੌਰਾਨ ਏਅਰਲਾਈਨ ਪ੍ਰਸ਼ਾਸਨ ‘ਤੇ ਵੀ ਲਾਪਰਵਾਹੀ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਯਾਤਰੀਆਂ ਦੀ ਸ਼ਿਕਾਇਤ ਹੈ ਕਿ ਕੋਈ ਹੋਰ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਅਰ ਏਸ਼ੀਆ ਦੀ ਉਡਾਣ ਨੰਬਰ ਆਈ5-319 ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 180 ਲੋਕ ਸਵਾਰ ਸਨ।

Vinkmag ad
Share Our Daily Posts

News Desk

Read Previous

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ

Read Next

‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਗਮ ਅੱਜ