Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕੇਂਦਰੀ ਮਾਡਰਨ ਜੇਲ੍ਹ ’ਚੋਂ ਮਿਲੇ 14 ਮੋਬਾਈਲ ਫ਼ੋਨ

ਫ਼ਰੀਦਕੋਟ , – ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ ਕੁੱਲ 14 ਮੋਬਾਈਲ ਫ਼ੋਨ, 2 ਸਿਮ, 1 ਚਾਰਜਰ ਅਤੇ 9 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ’ਚ 5 ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਗਮ ਅੱਜ

Read Next

ਦੇਸ਼ ਇੱਕ ਤੇ ਕਨੂੰਨ ਦੋ ਦੇਸ਼ ਵਾਸਤੇ ਸ਼ਰਮਨਾਕ ਵਾਲ਼ੀ ਗੱਲ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਦੀ ਬੀ,ਜੇ,ਪੀ ਮੋਦੀ ਸਰਕਾਰ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਸ਼ਰਤ ਤਰੁੰਤ ਕਰੇ ਰਿਹਾਅ