Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ- ਸਰਕਾਰੀ ਵਕੀਲ

ਸੂਰਤ, – ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਸਾਰਾਮ ਸੰਬੰਧੀ ਗੱਲ ਕਰਦਿਆਂ ਵਿਸ਼ੇਸ਼ ਸਰਕਾਰੀ ਵਕੀਲ ਆਰ.ਸੀ. ਕੋਡੇਕਰ ਨੇ ਕਿਹਾ ਕਿ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇ। ਅਸੀਂ ਇਹ ਵੀ ਕਿਹਾ ਕਿ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਵੇ। ਦੱਸ ਦਈਏ ਕਿ ਅਦਾਲਤ ਅੱਜ ਦੁਪਹਿਰ 3 ਵਜੇ ਦੇ ਕਰੀਬ ਆਸਾਰਾਮ ਨੂੰ ਸਜ਼ਾ ਸੁਣਾਏਗੀ।

Vinkmag ad
Share Our Daily Posts

News Desk

Read Previous

ਪਾਸਟਰ ਬਜਿੰਦਰ ਤੇ ਹਰਪ੍ਰੀਤ ਦਿਓਲ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

Read Next

ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ