Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ਦੇ ਇਸ ਜ਼ਿਲ੍ਹੇ ‘ਚ 4 ਫਰਵਰੀ ਦੀ ਛੁੱਟੀ, ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ

ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਆਸਾਰਾਮ ਨੂੰ ਮਿਲੀ ਉਮਰ ਕੈਦ

Read Next

ਯੂਨੀਅਨ ਬੈਂਕ ਨੇ ਇਨ੍ਹਾਂ ਅਸਾਮੀਆਂ ਲਈ ਖੋਲ੍ਹੀ ਭਰਤੀ, 12 ਫਰਵਰੀ ਤਕ ਕਰੋ ਅਪਲਾਈ