Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ

ਰਾਏਪੁਰ, – ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ ਦੇ ਖ਼ਿਲਾਫ਼ ਬੋਲਦੇ ਹਾਂ ਤਾਂ ਉਹ ਕਹਿੰਦੇ ਹਨ ਕਿ ਇਹ ਭਾਰਤ ਵਿਰੋਧੀ ਹੈ। ਤਾਂ ਭਾਰਤ ਕੌਣ ਹੈ? ਕੀ ਅਡਾਨੀ ਭਾਰਤ ਹੈ?

Vinkmag ad
Share Our Daily Posts

News Desk

Read Previous

1700 ਸ਼ਰਧਾਲੂ ਲੈ ਕੇ ਬਨਾਰਸ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Read Next

ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ