Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਹਰਕਿਰਤ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਅੰਦਰ ਦੱਸ ਬਾਰਾਂ ਗੁੰਡਿਆਂ ਵੱਲੋਂ ਹਰਕਿਰਤ ਸਿੰਘ ਤੇ ਜਾਨਲੇਵਾ ਹਮਲਾ ਮੋਕੇ ਤੇ ਪਹੁੰਚੀ ਪੁਲਿਸ

ਜੰਲਧਰ – ਭਾਰਗੋ ਕੈਂਪ ਦੇ ਥਾਂਣੇ ਦੀ ਹੱਦ ਵਿੱਚ ਆਉਂਦੇ ਹਰਕਿਰਤ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਅੰਦਰ ਬੈਠੇ ਪਾਠ ਕਰ ਰਹੇ ਬੱਚੇ ਹਰਕਿਰਤ ਸਿੰਘ ਉਪਰ ਕੁਝ ਅਣਪਛਾਤੇ ਗੁੰਡਿਆਂ ਵੱਲੋਂ ਹਮਲਾ ਕਰਕੇ ਹਰਕਿਰਤ ਸਿੰਘ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਦੱਸ ਬਾਰਾਂ ਗੁੰਡਿਆਂ ਨੇ ਉਸ ਨੂੰ ਇਕੱਲਾ ਦੇਖ ਕੇ ਕੀਤਾ ਹਮਲਾ ਜਿਸ ਉੱਪਰ ਅੰਨ ਪਛਾਤੇ ਗੁੰਡਿਆਂ ਨੇ ਦਾਤਾ ਕਿਰਚਾ ਨਾਲ ਹਮਲਾ ਕਰ ਦਿੱਤਾ ਉਸ ਨੇ ਬਹੁਤ ਹੀ ਮੁਸ਼ਕਲ ਆਪਣੀ ਜਾਨ ਬਚਾਈ ਉਸ ਨੇ ਕਿਹਾ ਜਦੋਂ ਉਸ ਦੀਆਂ ਚਿਕਾਂ ਦੀ ਅਵਾਜ਼ ਸੜਕ ਤੇ ਗਈਆ ਲੋਕ ਸੜਕ ਤੇ ਦੇਖਣ ਲਈ ਰੁਕੇ ਲੋਕਾਂ ਨੂੰ ਦੇਖ ਕੇ ਗੁੰਡੇ ਭੱਜ ਗਏ ਹਰਕਿਰਤ ਸਿੰਘ ਨੇ ਜ਼ਖ਼ਮੀ ਹਾਲਤ ਵਿੱਚ ਘਰ ਫੋਨ ਕੀਤਾ ਉਸ ਨੂੰ ਤਰੁੰਤ ਉਸ ਦੇ ਰਿਸ਼ਤੇਦਾਰ ਸਿਵਲ ਹਸਪਤਾਲ ਜਲੰਧਰ ਅਮਰਜੈਂਸੀ ਵਿੱਚ ਦਾਖਲ ਕਰਾਇਆ ਗਿਆ ਅਤੇ ਭਾਰਗੋ ਕੈਂਪ ਪੁਲਿਸ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦਫ਼ਤਰ ਦੀ ਕੀਤੀ ਤੋੜ ਭੰਗ ਦੀ ਵੀਡੀਓ ਵੀ ਬਣਾਈ ਤੇ ਲਾਗੇ ਲੱਗੇ ਕੈਮਰਿਆਂ ਦੀ ਫੁਟੇਜ ਵੀ ਪੈਂਨਰੇਡ ਵਿੱਚ ਲੈ ਲਈ ਹੈ ਤੇ ਦੋਸ਼ਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ

Vinkmag ad
Share Our Daily Posts

News Desk

Read Previous

ਨਿਗਮ ਨੇ ਰੋਕਿਆ ਨਾਜਾਇਜ਼ ਉਸਾਰੀਆਂ ਦਾ ਕੰਮ

Read Next

ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ