Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ CM ਭਗਵੰਤ ਮਾਨ ਨੇ ਕੀਤਾ ਰਵਾਨਾ

ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਾਨਵਤਾ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੂਰੁ ਸਾਹਿਬ ਨੇ ਜਾਤ-ਪਾਤ ਦੀਆਂ ਜ਼ੰਜੀਰਾਂ ਤੋੜਨ ਲਈ ਸੰਘਰਸ਼ ਕੀਤਾ। ਹਾਲੇ ਵੀ ਸਮਾਜ ਜਾਤ-ਪਾਤ ਵਿਚ ਜਕੜਿਆ ਹੋਇਆ ਹੈ। ਇਸ ਲਈ ਸਾਨੂੰ ਗੁਰੂ ਰਵਿਦਾਸ ਜੀ ਦੇ ਦੱਸੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੜਾ ਦੁੱਖ ਹੁੰਦਾ ਹੈ, ਜਦੋਂ ਖੁਦ ਜਨਤਾ ਵੱਲੋਂ ਆਵਾਜ਼ ਉਠਾਈ ਜਾਂਦੀ ਹੈ ਕਿ ਉਨ੍ਹਾਂ ਦੇ ਇਸ ਪ੍ਰੋਗਰਾਮ ‘ਚ ਅੱਜ ਤਕ ਕੋਈ ਵੀ ਸੀਐੱਮ ਨਹੀਂ ਪਹੁੰਚਿਆ। ਅੱਜ ਮੈਂ ਖੁਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕਰ ਕੇ ਆਇਆ ਹਾਂ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਅੱਗੇ ਵਧ ਸਕਣ। ਅਧਿਆਪਕ ਟਰੇਨਡ ਹੋਣਗੇ ਤਾਂ ਬੱਚੇ ਵੀ ਖ਼ੂਬ ਪੜ੍ਹਨਗੇ, ਸਿਰਫ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਕੋਲ ਹੀ ਕਾਬਲੀਅਤ ਨਹੀਂ ਹੈ, ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਕੋਲ ਵੀ ਕਾਫੀ ਯੋਗਤਾ ਹੈ, ਇਸੇ ਲਈ ਇਹ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੇ ਨਹੀਂ ਬਲਕਿ ਵੰਡਣ ਵਾਲੇ ਬਣਾਵਾਂਗੇ। ਇਸ ਦੇ ਲਈ ਟ੍ਰੇਨਿੰਗ ਪ੍ਰੋਗਰਾਮ ਵੀ ਚਲਾਏ ਜਾਣਗੇ।

Vinkmag ad
Share Our Daily Posts

News Desk

Read Previous

ਮਾਨ ਸਰਕਾਰ ਨੇ ਅੰਗਰੇਜ਼ੀ ਵਿਚ ਚਿੱਠੀ ਲਿੱਖ ਪੰਜਾਬੀ ਭਾਸ਼ਾ ਲਾਗੂ ਕਰਨ ਦਾ ਦਿੱਤਾ ਫ਼ਰਮਾਨ

Read Next

SGPC ਦੀ ਦੋ ਟੁੱਕ- ਪ੍ਰਵਾਨ ਨਹੀਂ ਲੋਹਟੋਪ; ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਗੱਲਬਾਤ ਰਹੀ ਨਾਕਾਮ