Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹਰਕਿਰਤ ਸਿੰਘ ਦੇ ਉਪਰ ਦੱਸ ਬਾਰਾਂ ਗੁੰਡਿਆਂ ਵੱਲੋਂ ਜਾਨਲੇਵਾ ਹਮਲਾ ਕਰਕੇ ਫਰਾਰ ਹੋ ਗਏ ਜਲੰਧਰ ਵਿੱਚ ਗੁੰਡਿਆਂ ਦਾ ਬੋਲਬਾਲਾ

ਜਲੰਧਰ, (ਗੋਰੀ) – ਬੱਗੀ ਨਾਂ ਦਾ ਗੁੰਡਾ ਦੱਸ ਬਾਰਾਂ ਗੁੰਡਿਆਂ ਨਾਲ ਹਥਿਆਰਾਂ ਨਾਲ ਲੈਸ ਦੁਪਹਿਰ ਮਿਤੀ 03-02-2023 ਦਫ਼ਤਰ ਵਿੱਚ ਬੈਠੇ ਬੱਚੇ ਹਰਕਿਰਤ ਸਿੰਘ ਤੇ ਜਾਨਲੇਵਾ ਹਮਲਾ ਕਰਕੇ ਫਰਾਰ ਹੋ ਗਿਆ ਬੱਚੇ ਹਰਕਿਰਤ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਜਲੰਧਰ ਅਮਰਜੈਂਸੀ ਦੇ ਵਿੱਚ ਦਾਖਲ ਕਰਾਇਆ ਗਿਆ ਇਸ ਅਪਰਾਧੀ ਦੀ ਦਰਖ਼ਾਸਤ ਭਾਰਗੋ ਕੈਂਪ ਪੁਲਿਸ ਨੂੰ ਲਿਖਤੀ ਰੂਪ ਵਿੱਚ ਦੇ ਦਿੱਤੀ ਹੋਈ ਹੈ ਜਿਸ ਨੂੰ ਵੀ ਇਸ ਅਪਰਾਧੀ ਬਾਰੇ ਜਾਣਕਾਰੀ ਹੈ ਜਾਂ ਪੱਤਾ ਉਹ ਭਾਰਗੋ ਕੈਂਪ ਪੁਲਿਸ ਨੂੰ ਇਸ ਬਾਰੇ ਤਰੁੰਤ ਖ਼ਬਰ ਦੇਵੇ ਤਾਂ ਜੌ ਇਹੋ ਜਿਹੇ ਅਪਰਾਧੀ ਨੂੰ ਜੇਲ੍ਹ ਭੇਜਿਆ ਜਾ ਸਕੇ

Vinkmag ad
Share Our Daily Posts

News Desk

Read Previous

10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਪੁਲਸ ਅੜਿੱਕੇ

Read Next

ਜਨਤਾ ਸੰਸਾਰ ਮੈਗਜ਼ੀਨ ਦੀ ਕਾਪੀ ਨੂੰ ਰਿਲੀਜ ਕਰਦਿਆ ਮੁੱਖ ਸੰਪਾਦਕ ਜਤਿੰਦਰ ਮੋਹਨ ਵਿਗ