Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਜਨਤਾ ਸੰਸਾਰ ਮੈਗਜ਼ੀਨ ਦੀ ਕਾਪੀ ਨੂੰ ਰਿਲੀਜ ਕਰਦਿਆ ਮੁੱਖ ਸੰਪਾਦਕ ਜਤਿੰਦਰ ਮੋਹਨ ਵਿਗ

ਜਲੰਧਰ – (ਗੋਤਮ ਮਹਾਜਨ) – ਜਨਤਾ ਸੰਸਾਰ ਮੈਗਜ਼ੀਨ ਦੀ ਕਾਪੀ ਨੂੰ ਰਿਲੀਜ ਕਰਦਿਆ ਮੁੱਖ ਸੰਪਾਦਕ ਜਤਿੰਦਰ ਮੋਹਨ ਵਿਗ । ਹਥਲੇ ਮੈਗਜ਼ੀਨ ਚ ਦੇਸ਼ ਵਿਚ ਪ੍ਰਧਾਨ ਮੰਤਰੀ ਵਿਰੁੱਧ ਬਣ ਰਹੇ ਕੌਮੀ ਫਰੰਟ ਦਾ ਮੁਕੰਮਲ ਵਿਸ਼ਲੇਸ਼ਣ ਅੰਕਿਤ ਹੈ, 2024 ਦੀਆਂ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੰਨਣ ਵਾਲੇ ਗਠਜੋੜ ਦਾ ਜ਼ਿਕਰ ਹੈ। ਇਹ ਅੰਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਸ ਦੇ ਨਾਲ ਸਾਹਿਤ, ਸਭਿਆਚਾਰ, ਸਿਆਸਤ ਦਾ ਵਿਸ਼ਲੇਸ਼ਣ ਬਾਖੂਬੀ ਪ੍ਰਕਾਸ਼ਿਤ ਕੀਤਾ ਗਿਆ ਹੈ। 48 ਸਫਿਆਂ ਦੇ ਐਡੀਸ਼ਨ ਚ ਰੰਗਦਾਰ ਅਤੇ ਛਪਾਈ ਪੱਖੋਂ ਸਫ਼ੇ ਬਹੁਤ ਹੀ ਦਿਲਚਸਪ, ਦਿਲਕਸ਼ ਹਨ। ਸਮੂਹ ਪਾਠਕਾਂ ਦੀ ਰੁਚੀ ਨੂੰ ਧਿਆਨ ਚ ਰਖਕੇ ਹੀ ਸਮਗਰੀ ਦੀ ਪ੍ਰਕਾਸ਼ਨਾ ਕੀਤੀ ਗਈ ਹੈ। ਪੁੰਗਰ ਰਹੇ ਸ਼ਾਇਰਾਂ ਦੇ ਨਾਲ ਸਥਾਪਿਤ ਸ਼ਾਇਰਾਂ ਨੂੰ ਵੀ ਛਾਪਿਆ ਗਿਆ ਹੈ। ਦਸਣ ਯੋਗ ਹੈ ਜਨਤਾ ਸੰਸਾਰ ਦੇ ਸਿਆਸੀ ਵਿਸ਼ਲੇਸ਼ਣ ਹਮੇਸ਼ਾ ਸੱਚ ਉਤੇ ਖ਼ਰੇ ਉਤਰੇ ਹਨ। ਮਿਆਰੀ ਪਤਰਕਾਰੀ ਨੂੰ ਲੈ ਕੇ ਹੀ ਕਲਮ ਅਜ਼ਮਾਈ ਹੈ।

Vinkmag ad
Share Our Daily Posts

News Desk

Read Previous

ਹਰਕਿਰਤ ਸਿੰਘ ਦੇ ਉਪਰ ਦੱਸ ਬਾਰਾਂ ਗੁੰਡਿਆਂ ਵੱਲੋਂ ਜਾਨਲੇਵਾ ਹਮਲਾ ਕਰਕੇ ਫਰਾਰ ਹੋ ਗਏ ਜਲੰਧਰ ਵਿੱਚ ਗੁੰਡਿਆਂ ਦਾ ਬੋਲਬਾਲਾ

Read Next

ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਵੱਲੋ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ PO ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ