Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਵੱਲੋ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ PO ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ

ਜਲੰਧਰ, ਦਿਹਾਤੀ ਲੋਹੀਆਂ – ( ਗੋਤਮ ਮਹਾਜਨ ) – ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ, ਭਗੌੜੇ ਦੋਸ਼ੀਆ (PO) ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਤਫਤੀਸ਼ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਸੁਰਜੀਤ ਸਿੰਘ ਪੈਂਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ PO ਸਟਾਫ ਜਲੰਧਰ ਦਿਹਾਤੀ ਦੀ ਮਦਦ ਨਾਲ ਮੁਕੱਦਮਾ ਨੰਬਰ 168 ਮਿਤੀ 31,07,202) ਜੁਰਮ 406,420,201 IPC, 13 Punjab travel Professional (Regulation) Act 2014 ਥਾਣਾ ਲੋਹੀਆਂ ਦੇ ੩੦ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਮਿਤੀ 03.02.2023 ਨੂੰ ਏ.ਐਸ.ਆਈ ਕਸ਼ਮੀਰ ਸਿੰਘ ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ 10 ਅਕਾਸ਼ ਮੱਟੂ ਪੁੱਤਰ ਸੁਰਿੰਦਰ ਕੁਮਾਰ ਵਾਸੀ ਰੂਪੇਵਾਲ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਮਿਤੀ 31.01.2023 ਨੂੰ ਮਾਣਯੋਗ ਅਦਾਲਤ ਮਿਸ, ਖੁਸ਼ਦੀਪ ਕੌਰ, ਜੇ.ਐਮ.ਆਈ.ਸੀ. ਨਕੋਦਰ ਵੱਲੋਂ ੨੦ ਕਰਾਰ ਦਿੱਤਾ ਗਿਆ ਸੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਜਨਤਾ ਸੰਸਾਰ ਮੈਗਜ਼ੀਨ ਦੀ ਕਾਪੀ ਨੂੰ ਰਿਲੀਜ ਕਰਦਿਆ ਮੁੱਖ ਸੰਪਾਦਕ ਜਤਿੰਦਰ ਮੋਹਨ ਵਿਗ

Read Next

ਕਰਜ਼ੇ ਦੇ ਬੋਝ ਹੇਠ ਦੱਬੇ ਨੇੜਲੇ ਪਿੰਡ ਝਨੇੜੀ ਦੇ ਇੱਕ ਗਰੀਬ ਮਜ਼ਦੂਰ ਨੇ ਬੀਤੀ ਰਾਤ ਗਲ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ