Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਕਰਜ਼ੇ ਦੇ ਬੋਝ ਹੇਠ ਦੱਬੇ ਨੇੜਲੇ ਪਿੰਡ ਝਨੇੜੀ ਦੇ ਇੱਕ ਗਰੀਬ ਮਜ਼ਦੂਰ ਨੇ ਬੀਤੀ ਰਾਤ ਗਲ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ

ਭਵਾਨੀਗੜ੍ਹ (ਕ੍ਰਿਸ਼ਨ ਚੌਹਾਨ) – ਕਰਜ਼ੇ ਦੇ ਬੋਝ ਹੇਠ ਦੱਬੇ ਨੇੜਲੇ ਪਿੰਡ ਝਨੇੜੀ ਦੇ ਇੱਕ ਗਰੀਬ ਮਜ਼ਦੂਰ ਨੇ ਬੀਤੀ ਰਾਤ ਗਲ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪਿੰਡ ਇਕਾਈ ਦੇ ਪ੍ਰਧਾਨ ਅਮਰੀਕ ਸਿੰਘ ਨੇ ਦੱਸਿਆ ਕਿ ਪਿੰਡ ਝਨੇੜੀ ਦੇ ਰਮਦਾਸੀਆਂ ਪਰਿਵਾਰ ਨਾਲ ਸਬੰਧਤ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਸੁਖਦੇਵ ਸਿੰਘ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਜਿਸ ਨੇ ਬੀਤੀ ਰਾਤ ਘਰ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ਦਾ ਪਤਾ ਅੱਜ ਸਵੇਰੇ ਲੱਗਿਆ। ਕਿਸਾਨ ਆਗੂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਜਿਵੇਂ ਹੀ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਿਆ ਤਾਂ ਮ੍ਰਿਤਕ ਦੇ ਘਰ ਅੱਗੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਕਰਜ਼ੇ ਦੇ ਭਾਰ ਅਤੇ ਆਰਥਿਕ ਤੰਗੀ ਦੇ ਕਾਰਨ ਉਹ ਪਿਛਲੇ ਕਾਫੀ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ 6 ਸਾਲ ਦੀ ਕੁੜੀ ਅਤੇ ਦੋ ਸਾਲ ਦਾ ਮੁੰਡਾ ਛੱਡ ਗਿਆ ਹੈ। ਇਸ ਵੇਲੇ ਸਾਰੇ ਪਿੰਡ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਮੁੱਚੀ ਇਕਾਈ ਦੇ ਆਗੂਆਂ ਵੱਲੋਂ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਮ੍ਰਿਤਕ ਪਰਿਵਾਰ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਵੱਲੋ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ PO ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ

Read Next

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਕੀਤੀ ਸਫਲਤਾ ਹਾਸਿਲ