Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਕੀਤੀ ਸਫਲਤਾ ਹਾਸਿਲ

ਜਲੰਧਰ, ਦਿਹਾਤੀ ਨਕੋਦਰ – ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੀ ਰਹਿਨੁਮਾਈ ਹੇਠ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ਼੍ਰੀ ਹਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਅਤੇ ਸਬ ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਕੋਦਰ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋਂ ()1 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜੀ ਨੇ ਦੱਸਿਆ ਕਿ $1 ਮਨਦੀਪ ਸਿੰਘ ਅਤੇ ਮਹਿਲਾ ਸਿਪਾਹੀ ਰਮਨਦੀਪ ਕੌਰ ਸਮੇਤ ਸਾਥੀ ਕਰਮਚਾਰੀਆ ਦੇ ਪਿੰਡ ਖੁਰਸ਼ੀਦਪੁਰ, ਪੰਡੋਰੀ ਖਾਸ ਅਤੇ ਲਈਏਵਾਲ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਖੁਰਸੈਦਪੁਰ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੀ ਸੀ ਤਾਂ ਇੱਕ ਮੋਟਰਸਾਈਕਲ ਨੰਬਰੀ PB-08-EM-4491 ਮਾਰਕਾ ਬਜਾਜ ਪਲਟੀਨਾ ਰੰਗ ਕਾਲਾ ਨੀਲਾ ਪਰ ਇੱਕ ਆਦਮੀ ਅਤੇ ਇਕ ਔਰਤ ਆਉਂਦੇ ਦਿਖਾਈ ਦਿੱਤੇ। ਜਿਹਨਾਂ ਪਾਸ ਇੱਕ ਪਲਾਸਟਿਕ ਬੁਰਾ ਸੀ। ਮੋਟਰਸਾਈਕਲ ਚਾਲਕ ਨੇ ਮੋਟਰਸਾਈਕਲ ਰੋਕ ਕੇ ਕਣਕ ਦੇ ਖੇਤਾ ਵਿੱਚ ਹੁੰਦਾ ਹੋਇਆ ਕਮਾਦ ਦੇ ਖੇਤਾ ਵਿੱਚ ਦੌੜ ਗਿਆ। $1 ਮਨਦੀਪ ਸਿੰਘ ਨੇ ਮਹਿਲਾ ਸਿਪਾਹੀ ਰਮਨਦੀਪ ਕੌਰ ਦੀ ਮਦਦ ਨਾਲ ਮੋਟਰਸਾਈਕਲ ਦੇ ਪਿਛੇ ਬੈਠੀ ਔਰਤ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਕੁਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਪੰਡੋਰੀ ਖਾਸ ਦੱਸਿਆ ਜਿਸ ਨੂੰ ਦੋੜ ਗਏ ਵਿਅਕਤੀ ਦਾ ਨਾਮ ਪੂਛਿਆਂ ਜਿਸ ਨੇ ਦੱਸਿਆ ਕਿ ਉਹ ਉਸ ਦਾ ਪਤੀ ਹੈ ਜਿਸ ਦਾ ਨਾਮ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਕੋਰਾ ਸਿੰਘ ਵਾਸੀ ਪਿੰਡ ਪੰਡੋਰੀ ਖ਼ਾਸ ਥਾਣਾ ਸਿਟੀ ਨਕੋਦਰ ਦੱਸਿਆ ਅਤੇ ਉਸ ਦੇ ਬੋਰਾ ਪਲਾਸਟਿਕ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋ 21) ਕਿਲੋਗ੍ਰਾਮ ਡੋਡੇ ਚੂਰਾ ਪੋਸਤ ਮਿਲੇ। ਜਿਸ ਤੇ ਦੋਸ਼ਣ ਕੁਲਵਿੰਦਰ ਕੌਰ ਅਤੇ ਉਸਦੇ ਪਤੀ ਬਲਵਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 03,02,2023 ਅ/ਧ 15(ਬੀ)-61-85 NDPS ACT ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਬਲਵਿੰਦਰ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਬ੍ਰਾਮਦਗੀ :-

1. 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ

2 ਮੋਟਰਸਾਈਕਲ ਨੰਬਰੀ PB-08-EM-4491, ਮਾਰਕਾ ਬਜਾਜ ਪਲਟੀਨਾ ਰੰਗ ਕਾਲਾ ਨੀਲਾ

Vinkmag ad
Share Our Daily Posts

News Desk

Read Previous

ਕਰਜ਼ੇ ਦੇ ਬੋਝ ਹੇਠ ਦੱਬੇ ਨੇੜਲੇ ਪਿੰਡ ਝਨੇੜੀ ਦੇ ਇੱਕ ਗਰੀਬ ਮਜ਼ਦੂਰ ਨੇ ਬੀਤੀ ਰਾਤ ਗਲ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ

Read Next

ਹੁਣ ਆਮ ਲੋਕ ਵੀ ਆਪਣੇ ਟਰੈਕਟਰ-ਟ੍ਰਾਲੀਆਂ ‘ਤੇ ਲਿਜਾ ਸਕਣਗੇ ਰੇਤ, ਮੋਬਾਈਲ ਐਪ ਰਾਹੀਂ ਮਿਲੇਗੀ ਸਭ ਤੋਂ ਨੇੜਲੀ ਖੱਡ ਦੀ ਜਾਣਕਾਰੀ