Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟੀਆਂ 5 LEDs, 3 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ : ਐਲਈਡੀ ਦੀ ਡਿਲੀਵਰੀ ਦੇ ਕੇ ਵਾਪਸ ਪਰਤ ਰਹੇ ਟੈਂਪੂ ਚਾਲਕ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ਟੈਂਪੂ ਚੋਂ 5 ਐਲਈਡੀ ਲੁੱਟਣ ਦੀ ਵਾਰਦਾਤ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸੀਆਰਪੀਐਫ ਕਾਲੋਨੀ ਦੁੱਗਰੀ ਦੇ ਵਾਸੀ ਟੈਂਪੂ ਚਾਲਕ ਜਸਪਾਲ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਛੋਟਾ ਹਾਥੀ ਟੈਂਪੂ ਚਲਾਉਂਦਾ ਹੈ। ਮਾਡਲ ਟਾਊਨ ਸਥਿਤ ਭਾਰਤ ਲਿੰਕ ਕਾਰਪੋਰੇਸ਼ਨ ਦੇ ਮੁਲਜ਼ਮ ਨਾਲ ਉਹ ਫਿਰੋਜ਼ਪੁਰ ਰੋਡ ਤੇ ਇਕ ਐਲਈਡੀ ਛਡਣ ਲਈ ਗਿਆ।ਐਲਈਡੀ ਛੱਡ ਕੇ ਰਾਤ ਸਾਢੇ ਦਸ ਵਜੇ ਦੇ ਕਰੀਬ ਉਹ ਜਿਸ ਤਰ੍ਹਾਂ ਹੀ ਪਿੰਡ ਬੱਦੋਵਾਲ ਦੇ ਲਾਗੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਗਾਲੀ-ਗਲੋਚ ਕਰਦੇ ਨੌਜਵਾਨਾ ਨੇ ਜਸਪਾਲ ਨੂੰ ਆਖਿਆ ਕਿ ਉਹ ਪਿੱਛੋਂ ਉਨ੍ਹਾਂ ਨੂੰ ਸਾਈਡ ਮਾਰ ਕੇ ਆਇਆ ਹੈ। ਮਨਾ ਕਰਨ ਤੇ ਨੌਜਵਾਨ ਨੇ ਜਸਪਾਲ ਦੀ ਕੁੱਟਮਾਰ ਕੀਤੀ ਅਤੇ ਰੌਲਾ ਪਾਉਣ ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜਸਪਾਲ ਸਿੰਘ ਨੇ ਦੱਸਿਆ ਕਿ ਉਹ ਜਿਵੇਂ ਹੀ ਗ੍ਰੈਂਡਵਾਕ ਵਾਲੇ ਪੁਲ ਦੇ ਲਾਗੇ ਪਹੁੰਚ ਦੇ ਮੁਲਜ਼ਮਾਂ ਨੇ ਫਿਰ ਤੋਂ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਗੱਡੀ ਵਿੱਚ ਪਈਆਂ 5 ਐਲਈਡੀ ਲੁੱਟ ਲਈਆਂ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ 3 ਅਣਪਛਾਤੇ ਬਦਮਾਸ਼ਾਂ ਦੇ ਖਿਲਾਫ ਕੇਸ ਦਰਜ ਕਰਕੇ ਕੇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਹੁਣ ਆਮ ਲੋਕ ਵੀ ਆਪਣੇ ਟਰੈਕਟਰ-ਟ੍ਰਾਲੀਆਂ ‘ਤੇ ਲਿਜਾ ਸਕਣਗੇ ਰੇਤ, ਮੋਬਾਈਲ ਐਪ ਰਾਹੀਂ ਮਿਲੇਗੀ ਸਭ ਤੋਂ ਨੇੜਲੀ ਖੱਡ ਦੀ ਜਾਣਕਾਰੀ

Read Next

ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ