ਅੰਕਾਰਾ, – ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ ਹੋਏ ਸਨ। Share Our Daily Posts