Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋ ਨਜੈਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ 7500 ML ਸ਼ਰਾਬ ਨਜੈਜ, 50 ਕਿੱਲੋ ਲਾਹੁਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ

ਜਲੰਧਰ, ਦਿਹਾਤੀ ਲੋਹੀਆ (ਗੋਤਮ ਮਹਾਜਨ ) – ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਨਜੈਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ 7500 ML ਸ਼ਰਾਬ ਨਜੈਜ, 50 ਕਿੱਲੋ ਲਾਹੁਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 05.02.2023 ਨੂੰ ਏ.ਐਸ.ਆਈ ਸੁਖਦੇਵ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਦੇਸ਼ ਸੇਵਕ ਦੀ ਇਤਲਾਹ ਪਰ ਗੁਰਨਾਮ ਸਿੰਘ ਉਰਫ ਗਾਮੀ ਪੁੱਤਰ ਸੰਤਾ ਸਿੰਘ ਵਾਸੀ ਅਸਮੈਲਪੁਰ ਥਾਣਾ ਲੋਹੀਆਂ ਦੇ ਖਿਲਾਫ ਮੁਕੱਦਮਾ ਨੰਬਰ 13 ਮਿਤੀ 05.02.2023 ਜੁਰਮ 61-1-14 EXACT ਥਾਣਾ ਲੋਹੀਆ ਦਰਜ ਰਜਿਸਟਰ ਕਰਨ ਦੀ ਇਤਲਾਹ ਥਾਣਾ ਭੇਜ ਕੇ ਗੁਰਨਾਮ ਸਿੰਘ ਉਰਫ ਗਾਮੀ ਪੁੱਤਰ ਸੰਤਾ ਸਿੰਘ ਦੇ ਪਿੰਡ ਅਸਮੈਲਪੁਰ ਰੋਡ ਕਰਕੇ 7500 ML ਸ਼ਰਾਬ ਨਜੈਜ, 50 ਕਿੱਲੋ ਲਾਹੁਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ

ਬਰਾਮਦਗੀ:

7500 ML ਸ਼ਰਾਬ ਨਜੈਜ

50 ਕਿੱਲੋ ਲਾਹੁਣ

ਭੱਠੀ ਦਾ ਸਮਾਨ (ਬੱਠਲ ਸਿਲਵਰ, ਪਤੀਲਾ ਸਿਲਵਰ, ਸਕਾਲਾ, ਚੱਪਣੀ ਸਮੇਤ ਪਾਇਪ ਅਤੇ ਕਾਨੋ ਆਦਿ।)

Vinkmag ad
Share Our Daily Posts

News Desk

Read Previous

ਹਾਈਕਮਾਨ ਵਲੋਂ ਜਾਰੀ ਨੋਟਿਸ ਦਾ ਪ੍ਰਨੀਤ ਕੌਰ ਦਾ ਠੋਕਵਾਂ ਜਵਾਬ

Read Next

ਕਪੂਰਥਲਾ ਪੁਲਿਸ ਵਲੋਂ ਫਿਰੌਤੀ ਮੰਗਣ ਵਾਲੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼, ਮੁੱਖ ਦੋਸ਼ੀ ਸਣੇ 8 ਗ੍ਰਿਫਤਾਰ